ਦੇਖੋ ਦੋਧੀ ਕਿਵੇਂ ਲਗਾ ਰਿਹਾ ਸੀ ਸਕੀਮ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਦੁੱਧ ਦੀ ਆੜ ਦੇ ਵਿੱਚ ਕਰਦਾ ਸੀ ਲਾਲ ਪਰੀ ਦਾ ਕਾਰੋਬਾਰ,ਪੁਲਿਸ ਨੇ ਮੌਕੇ ਤੇ ਦਬੋਚਿਆ,ਪਹਿਲਾਂ ਵੀ ਨੇ ਕਈ ਮੁਕਦਮੇ ਦਰਜ,360 ਬੋਤਲਾਂ ਸਰਾਬ ਸਮੇਤ ਇਕ ਕਾਬੂ ਐੱਸਐੱਸਪੀ ਭਾਗੀਰਥ ਸਿੰਘ ਮੀਨਾ ਦੇ ਦਿਸ਼ਾ ਨਿਰਦੇਸ਼ਾ ਅਧੀਨ ਥਾਣਾ ਗਿੱਦੜਬਾਹਾ ਪੁਲਿਸ ਨੇ ਕਾਸੋ ਆਪ੍ਰੇਸ਼ਨ ਦੇ ਤਹਿਤ ਅੱਜ ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ ਕੀਤੀ ਹੈ।ਇਸ ਸੰਬੰਧੀ ਥਾਣਾ ਗਿੱਦੜਬਾਹਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਡੀਐਸਪੀ ਜਸਬੀਰ ਸਿੰਘ ਪੰਨੂੰ ਅਤੇ ਐੱਸਐੱਚਓ ਇੰਸਪੈਕਟਰ ਪਰਮਜੀਤ ਕੁਮਾਰ ਕੰਬੋਜ ਨੇ ਦੱਸਿਆ ਕਿ ਏਐੱਸਆਈ ਅੰਮ੍ਰਿਤਪਾਲ ਸਿੰਘ ਨੂੰ ਮੁਖਬਰ ਤੋਂ

ਇਤਲਾਹ ਮਿਲੀ ਕਿ ਪਿੰਡ ਪਿਓਰੀ ਦਾ ਰਹਿਣ ਵਾਲਾ ਰਮੇਸ਼ ਕੁਮਾਰ ਉਰਫ ਕਾਲਾ ਦੋਧੀ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ, ਜਿਸ ਤੇ ਪੁਲਿਸ ਪਾਰਟੀ ਵੱਲੋਂ ਉਕਤ ਰਮੇਸ਼ ਕੁਮਾਰ ਪਾਸੋਂ 132 ਬੋਤਲਾ ਗ੍ਰੈਂਡ ਅਫੇਅਰ, 36 ਬੋਤਲਾਂ ਇੰਪੀਰੀਅਲ ਬਲਿਊ, 132 ਬੋਤਲਾਂ ਰਾਇਲ ਚੈਂਲੇਜ, 12 ਬੋਤਲਾਂ ਰਾਇਲ ਸਟੈਗ, 36 ਬੋਤਲਾਂ ਮੈੱਕਡਾਵਲ, 12 ਬੋਤਲਾਂ ਖਾਸਾ ਸੰਤਰਾ, ਇਕ ਕਾਰ ਵੈਗਨਆਰ ਨੰਬਰ ਡੀ.ਐੱਲ.5ਸੀਸੀ-4645 ਬਰਾਮਦ ਕਰਕੇ ਉਸ ਵਿਰੁੱਧ ਐਕਸਾਇਜ ਐਕਟ ਦੀਆਂ ਵੱਖ ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕੀਤਾ ਹੈ। ਵੁਨ੍ਹਾਂ ਦੱਸਿਆ ਕਿ ਉਕਤ ਰਮੇਸ਼ ਕੁਮਾਰ ਉਰਫ ਕਾਲਾ ਦੋਧੀ ਵਿਰੁੱਧ ਪਹਿਲਾਂ ਵੀ ਕਰੀਬ 18 ਮੁਕੱਦਮੇ ਦਰਜ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *