ਡਿਊਟੀ ’ਤੇ ਜਾ ਰਹੇ ਨੌਜਵਾਨ ਦੀ ਸੜਕ ਹਾ ਦਸੇ ’ਚ ਮੌ ਤ

Uncategorized

ਆਏ ਦਿਨ ਪੰਜਾਬ ਭਰ ਦੇ ਵਿੱਚ ਸੜਕ ਹਾਦਸੇ ਵੱਧਦੇ ਹੀ ਜਾ ਰਹੇ ਹਨ , ਜਿਸ ਕਾਰਨ ਰੋਜ਼ ਅਨੇਕਾਂ ਹੀ ਜਾਨਾਂ ਚੱਲੀਆਂ ਜਾਂਦੀਆਂ ਹਨ | ਅਜਿਹਾ ਹੀ ਇੱਕ ਹੋਰ ਹਾਦਸਾ ਵਾਪਰਿਆ ਜਿੱਥੇ ਕਿ ਨਾਭਾ SDM ਰਿਹਾਇਸ਼ ਦੇ ਸਾਹਮਣੇ ਇੱਕ PRTC ਬੱਸ ਡ੍ਰਾਈਵਰ ਦੀ ਇੱਕ ਸੜਕ ਹਾਦਸੇ ਵਿੱਚ ਮੌ ਤ ਹੋ ਗਈ ਹੈ | ਦਰਅਸਲ ਇਹ ਨੌਜਵਾਨ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੀ ਡਿਊਟੀ ਤੇ ਜਾ ਰਿਹਾ ਸੀ ਕਿ ਇਸ ਦੌਰਾਨ ਕਿਸੇ ਅਣਪਛਾਤੇ ਵਹੀਕਲ ਨੇ ਉਸਨੂੰ ਟੱਕਰ ਮਾਰ ਦਿੱਤੀ | ਜਿਸ ਨਾਲ ਉਸਦੀ ਮੌਕੇ ‘ਤੇ ਹੀ ਮੌ ਤ ਹੋ ਗਈ | ਮ੍ਰਿਤਕ ਡਰਾਈਵਰ ਦੀ ਪਹਿਚਾਨ

ਜਤਿੰਦਰ ਸਿੰਘ ਵਜੋਂ ਹੋਈ ਹੈ ਜੋ ਕਿ ਨਾਭਾ ਦਾ ਰਹਿਣ ਵਾਲਾ ਹੈ।ਰਾਹਗੀਰ ਨੇ ਦੱਸਿਆ ਕਿ ਕਿਸੇ ਵਾਹਨ ਚਾਲਕ ਨੇ ਇਸ ਨੂੰ ਫੇਟ ਮਾਰ ਦਿੱਤੀ ਜਿਸ ਕਾਰਨ ਇਸ ਦੀ ਮੌਕੇ ਤੇ ਮੌ ਤ ਹੋ ਗਈ। ਇਸ ਮੌਕੇ ਤੇ ਮ੍ਰਿਤਕ ਬੱਸ ਡ੍ਰਾਈਵਰ ਦੇ ਨਾਲ ਕੰਮ ਕਰਦੇ ਬੱਸ ਦੇ ਕੰਡਕਟਰ ਰਾਮਧੀਰ ਨੇ ਕਿਹਾ ਕਿ ਅਸੀਂ ਹਰ ਰੋਜ਼ ਦੀ ਤਰ੍ਹਾਂ ਇਕੱਠੇ ਹੀ ਜਾਂਦੇ ਸੀ। ਉੱਥੇ ਹੀ ਮ੍ਰਿਤਕ ਜਤਿੰਦਰ ਸਿੰਘ ਦੀ ਰੋਦੀ ਕਰਲਾਉਂਦੀ ਮਾਂ ਨੇ ਕਿਹਾ ਕਿ ਮੇਰਾ ਇੱਕੋ ਸਹਾਰਾ ਸੀ ਅਤੇ ਉਹ ਵੀ ਚਲਾ ਗਿਆ ਅਤੇ ਮੈਂ ਹੁਣ ਕਿਸ ਦੇ ਸਹਾਰੇ ਜ਼ਿੰਦਗੀ ਬਸਰ ਕਰਾਂਗੀ। ਪਰਿਵਾਰਿਕ ਮੈਂਬਰਾਂ ਦਾ ਰੋ -ਰੋ ਕੇ ਬੁਰਾ ਹਾਲ ਹੋ

ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ ਜਤਿੰਦਰ ਸਿੰਘ ਦੇ ਪਿਤਾ ਦੀ ਕਾਫ਼ੀ ਸਮੇਂ ਪਹਿਲਾ ਹੀ ਮੌ ਤ ਹੋ ਚੁੱਕੀ ਸੀ | ਜਿਸ ਤੋਂ ਬਾਅਦ ਉਹ ਮਾਂ ਦਾ ਇੱਕੋ ਇੱਕ ਸਹਾਰਾ ਸੀ ਅਤੇ ਹੁਣ ਉਹ ਸਹਾਰਾ ਵੀ ਨਹੀਂ ਰਿਹਾ | ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਲਾ ਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਨਾਭਾ ਦੇ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜ ਦਿੱਤਾ | ਨਾਭਾ ਪੁਲਿਸ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਵਿੱਚ ਜਤਿੰਦਰ ਦੀ ਮੌ ਤ ਹੋਈ ਹੈ। ਇਸ ਘਟਨਾ ਸਬੰਧੀ ਜਾਂਚ ਕਰ ਰਹੇ ਹਾਂ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *