ਪਹਿਲਾਂ ਕਰਵਾਏ 8 ਵਿਆਹ ਤੇ ਹੁਣ ਕਰਵਾਇਆ 9 ਵਾਂ ਵਿਆਹ।ਦੇਖੋ ਕੀ ਮਾਮਲਾ

Uncategorized

ਕਪੂਰਥਲਾ ਜੇਲ੍ਹ ਦੇ ਵਿੱਚ ਬੰਦ ਇੱਕ ਔਰਤ ਜਿਸ ਦੇ ਉੱਪਰ ਅੱਠ ਵਿਆਹ ਕਰਵਾਉਣ ਦੇ ਧੋਖਾਧੜੀ ਦੇ ਮਾਮਲੇ ਦਰਜ ਸਨ ਅਤੇ ਉਸ ਔਰਤ ਵੱਲੋਂ ਕਪੂਰਥਲਾ ਜੇਲ੍ਹ ਦੇ ਵਿੱਚ ਬੰਦ ਇੱਕ ਹੋਰ ਹਵਾਲਾਤੀ ਨੂੰ ਆਪਣੇ ਪਿਆਰ ਦਾ ਸ਼ਿਕਾਰ ਬਣਾ ਕੇ ਉਸ ਦੇ ਨਾਲ ਨੌਵਾਂ ਵਿਆਹ ਕਰਵਾ ਦਿੱਤਾ ਗਿਆ। ਜਦਕਿ ਉਹ ਹਵਾਲਾਤੀ ਪਹਿਲਾਂ ਤੋਂ ਹੀ ਵਿਆਹਿਆ ਹੋਇਆ ਸੀ, ਜਿਸ ਤੋਂ ਬਾਅਦ ਉਸ ਹਵਾਲਾਤੀ ਦੀ ਪਹਿਲੀ ਪਤਨੀ ਵੱਲੋਂ ਅੰਮ੍ਰਿਤਸਰ

ਆਈਜੀ ਦਫਤਰ ਵਿੱਚ ਜਾ ਕੇ ਦਰਖਾਸਤ ਦਿੱਤੀ ਗਈ ਤੇ ਇਨਸਾਫ ਦੀ ਗੁਹਾਰ ਲਗਾਈ ਗਈ।ਉਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਸ ਦਾ ਪਤੀ ਕਪੂਰਥਲਾ ਜੇਲ੍ਹ ਦੇ ਵਿੱਚ ਬੰਦ ਸੀ ਅਤੇ ਉੱਥੇ ਜੇਲ੍ਹ ਦੇ ਵਿੱਚ ਇੱਕ ਔਰਤ ਨੇ ਉਸ ਨੂੰ ਆਪਣੇ ਪਿਆਰ ਦੇ ਜਾਲ ਵਿੱਚ ਫਸਾ ਕੇ ਉਸ ਨਾਲ ਵਿਆਹ ਕਰਵਾ ਲਿਆ ਅਤੇ ਜਦ ਕਿ ਉਸ ਔਰਤ ਦੇ ਪਹਿਲਾਂ ਤੋਂ ਹੀ ਅੱਠ ਵਿਆਹ ਹੋਏ ਸਨ ਅਤੇ ਉਸ ਔਰਤ ਵੱਲੋਂ ਨੌਵਾਂ ਵਿਆਹ

ਉਸ ਦੇ ਪਤੀ ਦੇ ਨਾਲ ਕਰਵਾ ਲਿਆ ਅਤੇ ਬਾਅਦ ਵਿੱਚ ਉਸ ਦੇ ਪਤੀ ਨੂੰ ਲੁੱਟ ਖੋਹ ਕਰਨ ਲਈ ਮਜਬੂਰ ਕਰਦੀ ਰਹੀ ਅਤੇ ਹੁਣ ਫਿਰ ਉਸ ਦਾ ਪਤੀ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਦੇ ਵਿੱਚ ਬੰਦ ਹੈ। ਜਦਕਿ ਨੌਵਾਂ ਵਿਆਹ ਕਰਵਾਉਣ ਵਾਲੀ ਔਰਤ ਹੁਣ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ ਤੇ ਧਮਕੀਆਂ ਦੇ ਰਹੀ ਹੈ, ਜਿਸ ਤੋਂ ਦੁਖੀ ਹੋ ਕੇ ਉਹ ਅੰਮ੍ਰਿਤਸਰ ਬਾਰਡਰ ਰੇਂਜ ਦੇ ਆਈਜੀ ਨੂੰ ਦਰਖਾਸਤ ਦੇਣ ਪਹੁੰਚੇ ਹਨ ਤੇ ਇਨਸਾਫ ਦੀ ਗੁਹਾਰ ਲਗਾ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *