ਸੁਨੀਤਾ ਵਿਲੀਅਮਸ ਦਾ ਨਵਾਂ ਮਿਸ਼ਨ ਸ਼ੁਰੂ, 6 ਮਈ ਤੋਂ ਜਾਵੇਗੀ ਪੁਲਾੜ ਦੀ ਆਪਣੀ ਤੀਜੀ ਯਾਤਰਾ ‘ਤੇ

Uncategorized

ਮਸ਼ਹੂਰ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਪੁਲਾੜ ਦੀ ਆਪਣੀ ਤੀਜੀ ਯਾਤਰਾ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।ਉਹ  6 ਮਈ ਦੀ ਸਵੇਰ ਨੂੰ ਬੋਇੰਗ ਕੰਪਨੀ ਦੇ ਸਟਾਰਲਾਈਨਰ ਪੁਲਾੜ ਯਾਨ ‘ਤੇ ਸਵਾਰ ਹੋ ਕੇ ਫਲੋਰੀਡਾ ਦੇ ਕੇਪ ਕੈਨਾਵੇਰਲ ਸਪੇਸ ਫੋਰਸ ਸਟੇਸ਼ਨ ਤੋਂ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਲਈ ਰਵਾਨਾ ਹੋਣਗੇ। ਭਾਰਤੀ ਮੂਲ ਦੀ ਸੁਨੀਤਾ ਨੇ ਦੋ ਮਿਸ਼ਨਾਂ ਦੌਰਾਨ ਪੁਲਾੜ ਵਿੱਚ ਕੁੱਲ 322 ਦਿਨ ਬਿਤਾਏ ਸਨ। ਸੁਨੀਤਾ ਵਿਲੀਅਮਸ ਦੀ ਇਹ ਤੀਜੀ ਪੁਲਾੜ ਉਡਾਣ ਹੋਵੇਗੀ। ਅਤੇ ਇਸ ਵਾਰ ਉਹ ਧਰਤੀ ਤੋਂ 400 ਕਿਲੋਮੀਟਰ ਦੀ ਉਚਾਈ ਤੱਕ ਜਾਣ

ਵਾਲੇ ਹਨ।ਬੋਇੰਗ ਕੰਪਨੀ ਵੱਲੋਂ ਪਹਿਲੀ ਵਾਰ ਟੈਸਟ ਫਲਾਈਟ ਦਾ ਆਯੋਜਨ ਕੀਤਾ ਗਿਆ ਹੈ। ਭਾਰਤੀ ਮੂਲ ਦੀ ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਸ ਇਸ  ਵਾਰ ਇਸ ਹਫ਼ਤੇ ਪੁਲਾੜ ਵਿੱਚ ਜਾਵੇਗੀ। ਇਸ ਵਾਰ ਉਸ ਦੇ ਧਰਤੀ ਤੋਂ 400 ਕਿਲੋਮੀਟਰ ਦੀ ਉਚਾਈ ‘ਤੇ ਪਹੁੰਚਣ ਦੀ ਸੰਭਾਵਨਾ ਹੈ। ਪਹਿਲੀ ਵਾਰ ਬੋਇੰਗ ਕੰਪਨੀ ਇੱਕ ਟੈਸਟ ਫਲਾਈਟ ਦਾ ਆਯੋਜਨ ਕਰਨ ਜਾ ਰਹੀ ਹੈ ਜਿਸ ਵਿੱਚ ਸੁਨੀਤਾ ਵਿਲੀਅਮਸ ਹਿੱਸਾ ਲੈਣ ਜਾ ਰਹੀ ਹੈ। ਇਸ ਮਿਸ਼ਨ ਨੂੰ ਕਰੂ ਫਲਾਈਟ ਟੈਸਟ (CFT) ਦਾ ਨਾਂ ਦਿੱਤਾ ਗਿਆ ਹੈ। ਇਸ ਵਿੱਚ ਸੁਨੀਤਾ ਵਿਲੀਅਮਜ਼ ਦੇ ਨਾਲ

ਨਾਸਾ ਦੇ ਪੁਲਾੜ ਯਾਤਰੀ ਬੁਚ ਵਿਲਮੋਰ ਵੀ ਨਜ਼ਰ ਆਉਣਗੇ। ਇਹ ਵਿਲੀਅਮਸ ਦੀ ਤੀਜੀ ਪੁਲਾੜ ਉਡਾਣ ਹੋਵੇਗੀ। ਉਹ ਇਸ ਤੋਂ ਪਹਿਲਾਂ ਐਕਸਪੀਡੀਸ਼ਨ 14/15 ਅਤੇ ਐਕਸਪੀਡੀਸ਼ਨ 32/33 ਲਈ ਦੋ ਵਾਰ ਪੁਲਾੜ ਵਿੱਚ ਜਾ ਚੁੱਕੀ ਹੈ।ਤਾਜ਼ਾ ਰਿਪੋਰਟ ਮੁਤਾਬਕ ਬੋਇੰਗ ਕੰਪਨੀ ਦਾ ਸਟਾਰਲਾਈਨਰ ਪੁਲਾੜ ਯਾਨ ਫਲੋਰੀਡਾ ਦੇ ਕੇਪ ਕੈਨਾਵੇਰਲ ਸਪੇਸ ਫੋਰਸ ਸਟੇਸ਼ਨ ਤੋਂ 6 ਮਈ ਨੂੰ ਸਵੇਰੇ 8 ਵਜੇ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਲਈ ਰਵਾਨਾ ਹੋਵੇਗਾ। ਇਨ੍ਹਾਂ ਨੂੰ ਯੂਨਾਈਟਿਡ ਲਾਂਚ ਅਲਾਇੰਸ ਦੇ ਐਟਲਸ-5 ਰਾਕੇਟ ਦੁਆਰਾ ਪੁਲਾੜ ਵਿੱਚ ਭੇਜਿਆ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *