Bus Stand ਨੇੜੇ ਹੋਇਆ ਜੰਮ ਕੇ ਹੰਗਾਮਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮਾਮਲਾ ਅੰਮ੍ਰਿਤਸਰ ਦੇ ਬਸ ਸਟੈਂਡ ਰਾਮ ਤਲਾਈ ਚੋਕ ਦਾ ਹੈ ਜਿੱਥੇ ਉਸ ਵੇਲੇ ਮਾਹੌਲ ਗਰਮ ਆ ਗਿਆ। ਜਦੋਂ ਬੱਸ ਡਰਾਈਵਰ ਅਤੇ ਆਟੋ ਚਾਲਕ ਦੀ ਆਪਸ ਵਿੱਚ ਹੱਥੋਪਾਈ ਹੋ ਗਈ। ਫਿਰ ਗੁੱਸੇ ‘ਚ ਆਏ ਆਟੋ ਚਾਲਕਾਂ ਨੇ ਰੋਕ ਦਿੱਤੀ ਬੱਸ ਲਗਾ ਦਿੱਤਾ ਜਾਮ ਇਸ ਸੰਬਧੀ ਪੀੜੀਤ ਆਟੋ ਚਾਲਕ ਨੇ ਤੇ ਸਾਥੀਆਂ ਨੇ ਦੱਸਿਆ ਕਿ ਉਸਦਾ ਆਟੋ ਬਸ ਨਾਲ ਲਗਣ ਦੇ ਚਲਦੇ ਰੋਡਵੇਜ ਦੇ ਬਸ ਡਰਾਇਵਰ ਅਤੇ ਉਸਦੇ ਲਗਭਗ ਦਸ ਦੇ ਕਰੀਬ ਸਾਥੀਆ ਵਲੋ ਉਸਨੂੰ ਬਹੁਤ ਕੁਟਿਆ ਗਿਆ ਅਤੇ ਲੋਕਾ ਵਲੋ ਉਸਦੀ ਜਾਨ ਬਚਾਈ ਗਈ ਹੈ।ਉਸਨੂੰ ਪੁਲਿਸ ਪ੍ਰਸ਼ਾਸ਼ਨ ਕੌਲੌ ਇਨਸਾਫ ਦੀ ਗੁਹਾਰ ਲਗਾਉਦਿਆ ਉਹਨਾ ਰੋਡਵੇਜ ਦੇ ਮੁਲਾਜਮਾ ਉਪਰ ਬਣਦੀ ਕਾਰਵਾਈ ਕਰਨ ਦੀ ਗਲ ਆਖੀ ਹੈ

ਇਸ ਮੌਕੇ ਡਿਉਟੀ ਤੇ ਮੌਜੂਦ ਟ੍ਰੈਫਿਕ ਪੁਲਿਸ ਮੁਲਾਜਮ ਨੇ ਦੱਸਿਆ ਕਿ ਇਸ ਘਟਨਾ ਦੇ ਚਲਦੇ ਸੜਕ ਉਪਰ ਕਾਫੀ ਜਾਮ ਲਗੀਆ ਸੀ ਅਤੇ ਫਿਲਹਾਲ ਦੋਵੇ ਧਿਰਾ ਨੂੰ ਬਸ ਸਟੈਂਡ ਚੋਕੀ ਭੇਜ ਦਿਤਾ ਹੈ ਜਲਦ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਖੈਰ ਕਸੂਰ ਬੱਸ ਡਰਾਈਵਰ ਦਾ ਜਾਂ ਆਟੋ ਚਾਲਕ ਦਾ ਇਹ ਤਾਂ ਹੁਣ ਜਾਂਚ ‘ਚ ਪਤਾ ਲੱਗੇਗਾ ਕਹਿਣਾ ਕਿ ਗਲਤੀ ਆਟੋ ਵਾਲੇ ਔਰ ਦੂਸਰੇ ਪਾਸੇ ਆਟੋ ਚਾਲਕ ਦਾ ਕਹਿਣਾ ਹੈ ਡਰਾਈਵਰ ਦੀ ਗਲਤੀ ਕਾਰਨ ਇਹ ਟੱਕਰ ਹੋਈ ਐ ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *