ਹੁਣੇ-ਹੁਣੇ ਪੰਜਾਬ ‘ਚ ਵਾਪਰਿਆ ਰੂਹ ਕੰਬਾਊ ਹਾਦਸਾ ਨੈਸ਼ਨਲ ਹਾਈਵੇ ਤੇ ਜਾਂਦਾ ਟਰਾਲਾ ਬਣਿਆ ਕਾਲ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ mਸਾਂਝੀ ਕਰਨ ਜਾਂ ਰਹੇ ਹੈ

ਇਸ ਵੇਲੇ ਦੀ ਮੰਦਭਾਗੀ ਖਬਰ ਜਿਲ੍ਹਾ ਫਿਰੋਜ਼ਪੁਰ ਤੋਂ ਸਾਹਮਣੇ ਆ ਰਹੀ ਐ ਜਿੱਥੇ ਫਿਰੋਜ਼ਪੁਰ ਫਾਜ਼ਿਲਕਾ ਨੈਸ਼ਨਲ ਹਾਈਵੇ ਤੇ ਭਿਆਨਕ ਸੜਕ ਹਾਦਸਾ ਵਾਪਰਿਆ ਐ ਮੌਕੇ ਦੀਆਂ ਤਸਵੀਰਾਂ ਰੂਹ ਕੰਬਾ ਦੇਣ ਵਾਲੀਆ ਦੱਸਿਆ ਜਾ ਰਿਹਾ ਕੀ ਓਵਰਲੋਡ ਹੋਏ ਟਰਾਲੇ ਦੇ ਵੱਲੋਂ ਟਰਾਲੀ ਨੂੰ ਭਿਆਨਕ ਟੱਕਰ ਮਾਰ ਦਿੱਤੀ ਗਈ ਜਿਸ ਦੌਰਾਨ ਕੋਲੋਂ ਦੀ ਲੰਘ ਰਿਹਾ ਇਕ ਮੋਟਰਸਾਇਕਲ ਸਵਾਰ ਵੀ ਹਾਦਸੇ ਦੀ ਚਪੇਟ ਚ ਆ ਗਿਆ ਐ ਤਸਵੀਰਾਂ ਦੇਖ ਕਿ ਟਰੈਕਟਰ ਟਰਾਲੀ ਦੇ ਨਾਲੋਂ ਖੁਲਕੇ ਸਾਇਡ ਤੇ ਜਾ ਖੜਿਆ ਅਤੇ

ਕਾਫੀ ਨੁਕਸਾਨਿਆ ਗਿਆ ਦੱਸਿਆ ਜਾ ਰਿਹਾ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਕੇ ਤੇ ਮੌਤ ਹੋ ਗਈ ਅਤੇ 5 ਤੋਂ 6 ਲੋਕ ਗੰਭੀਰ ਰੂਪ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਸਥਾਨਕ ਲੋਕਾਂ ਦੀ ਮਦਦ ਦੇ ਨਾਲ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਦਾਖਲ ਕੀਤਾ ਗਿਆਜਾਣਕਾਰੀ ਮੁਤਾਬਿਕ ਦੱਸਿਆ ਜਾ ਰਿਹਾ ਕੀ ਟਰਾਲਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਐ ਖੈਰ ਦੋਸਤੋ ਵਾਹਨ ਚਲਾਉਂਦੇ ਹੋਏ ਸਾਵਧਾਨੀ ਵਰਤਣੀ ਚਾਹੀਦੀ ਐ ਅਤੇ ਵਾਹਨ ਦੀ ਰਫਤਾਰ ਹੋਲੀ ਰੱਖਣੀ ਐ ਤਾਂ ਵਾਹਨ ਨੂੰ ਅਸਾਨੀ ਨਾਲ ਰੋਕਿਆ ਜਾ ਸਕੇਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *