ਹੁਣੇ-ਹੁਣੇ ਸ਼੍ਰੀ ਦਰਬਾਰ ਸਾਹਿਬ ਵਿਖੇ ਅਹਿਮ ਸੇਵਾ ਨਿਭਾਉਣ ਵਾਲੇ ਸ਼ਖਸ ‘ ਤੇ ਹੋਇਆ ਜਾਨਲੇਵਾ ਹ ਮਲਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸੋਸ਼ਲ ਮੀਡੀਆ ਤੇ ਇਹ ਵੀਡੀਓ ਖੂਬ ਵਾਇਰਲ ਹੋ ਰਹੀ ਐ ਜਿਸ ਵਿੱਚ ਨਜ਼ਰ ਆ ਰਿਹਾ ਇਕ ਸਖਸ਼ ਨੇ ਦਾਤਰ ਦੇ ਨਾਲ ਕਾਰ ਤੇ ਹਮਲਾ ਕਰ ਦਿੱਤਾ ਦਾਤਰ ਮਾਰਕੇ ਗੱਡੀ ਦੇ ਸ਼ੀਸ਼ੇ ਭੰਨ ਦਿੱਤੇ ਦਾਤਰ ਮਾਰਨ ਵਾਲੇ ਦੀ ਮਨਸ਼ਾ ਅੰਦਰ ਬੈਠੇ ਬੰਦੇ ਨੂੰ ਮਾਰਨ ਦੀ ਸੀ ਪਰ ਗੱਡੀ ਦੇ ਸ਼ੀਸੇ ਨੇ ਦਾਤਰ ਦਾ ਵਾਰ ਰੋਕ ਲਿਆ ਤੇ ਅੰਦਰ ਬੈਠੇ ਬੰਦੇ ਦਾ ਬਚਾਅ ਰਿਹਾ ਪਰ ਫੇਰ ਵੀ ਉਸਦੇ ਟੁੱਟੇ ਹੋਏ ਸ਼ੀਸ਼ੇ ਦੇ ਕਣ ਲੱਗੇ ਜਾਣਕਾਰੀ ਲਈ ਕੀ ਇਹ ਗੱਡੀ ਅੰਦਰ ਬੈਠੇ ਇਹ ਸ਼ਖਸ ਕੋਈ ਹੋਰ ਬਲਕਿ ਸ਼੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂ ਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਅੱਗੇ

ਭਾਈ ਸਾਬ੍ਹ ਨੇ ਦੱਸਿਆ ਪੂਰਾ ਮਾਮਲਾਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਡਗਾਮਗਾ ਚੁੱਕੀ ਏਥੇ ਸ਼ਰੇਆਮ ਪੁਲਿਸ ਤੇ ਹਮਲੇ ਹੋ ਜਾਂਦੇ ਵਪਾਰੀਆਂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਨੇ ਪਰ ਹੱਦ ਤਾਂ ਉਦੋਂ ਹੋ ਗਈ ਜਦੋਂ ਭਾਈ ਸਾਬ੍ਹ ਦੀ ਗੱਡੀ ਤੇ ਸ਼ਰੇਆਮ ਜਾਨਲੇਵਾ ਹਮਲਾ ਕੀਤਾ ਗਿਆ ਅਜਿਹਾ ਚ ਦੇਖਣਾ ਹੋਵੇਗਾ ਕੀ ਪੁਲਿਸ ਇਸ ਮਾਮਲੇ ਚ ਹਮਲਾਵਾਰ ਤੇ ਕੀ ਕਾਰਵਾਈ ਕਰਦੀ ਐਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *