ਅੱਧੀ ਰਾਤ ਘਰ ਦੇ ਵਿੱਚ ਵੜ੍ਹਕੇ ਮੁੰਡਿਆਂ ਨੇ ਜਵਾਨ ਕੁੜੀ ਨਾਲ ਕਰਤਾ ਅਜਿਹਾ ਕਾਰਾ,ਕੁੜੀ ਦੀ ਹਾਲਤ ਦੇਖ ਪਰਿਵਾਰ ਵਾਲਿਆਂ ਦੀਆਂ ਨਿਕਲਿਆਂ ਚੀਕਾਂ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਇਹ ਤਸਵੀਰਾਂ ਥਾਣਾ ਜਮਾਲਪੁਰ ਦੇ ਅਧੀਨ ਪੈਂਦੀ ਗਾਡਨ ਸਿਟੀ ਦੀਆਂ ਨੇ ਜਿੱਥੇ ਸਥਿਤ ਇਕ ਘਰਦੇ ਵਿੱਚ ਬੀਤੀ ਰਾਤ ਅਜਿਹਾ ਕਾਂਡ ਹੋ ਗਿਆ ਜਿਸਦੇ ਨਾਲ ਪੂਰੇ ਇਲਾਕੇ ਚ ਸਹਿਮ ਦਾ ਮਾਹੌਲ ਬਣ ਗਿਆ ਅਤੇ ਲੋਕ ਆਪਣੇ ਘਰਾਂ ਚੋਂ ਬਾਹਰ ਨਿੱਕਲ ਆਏ ਅਸਲ ਏਥੇ ਇੱਕ ਘਰ ਦੇ ਵਿੱਚ ਇਕ ਪੂਜਾ ਨਾ ਦੀ ਕੁੜੀ ਰਹਿੰਦੀ ਸੀ ਜੋ ਕੀ ਟਿਊਸ਼ਨ ਪੜ੍ਹਾਊਣ ਦਾ ਕੰਮ ਕਰਦੀ ਸੀ ਪਰ ਬੀਤੀ ਰਾਤ ਘਰਦੇ ਵਿੱਚ ਅਣਪਛਾਤੇ ਵਿਅਕਤੀਆਂ ਨੇ ਵੜ੍ਹਕੇ ਉਸਦੇ ਨਾਲ ਅਜਿਹਾ ਕਾਰਾ ਕਰ ਦਿੱਤਾ ਜਿਸਦੇ ਬਾਰੇ ਸੁਣਕੇ ਤੁਹਾਡਾ ਦਿਲ ਦਹਿਲ ਜਾਵੇਗਾ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ

ਉਸਦੇ ਪਰਿਵਾਰ ਮੈਂਬਰਾਂ ਨੇ ਦੱਸਿਆ ਕੀ ਪੂਜਾ ਦਾ ਅਣਪਛਾਤਿਆਂ ਵੱਲੋਂ ਕਤਲ ਕੀਤਾ ਗਿਆਉੱਧਰ ਇਸ ਮਾਮਲੇ ਦੀ ਪੁਲਿਸ ਨੇ ਦੀ ਜਾਂਚ ਸ਼ੁਰੂ ਕਰ ਦਿੱਤੀ ਐਪੁਲਿਸ ਅਧਿਕਾਰੀ ਦਾ ਕਹਿਣਾ ਐ ਕੀ ਮਾਮਲਾ ਸ਼ੱਕੀ ਜਾਪਦਾ ਐ ਇਸਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਐ ਅਤੇ ਕਾਤਲਾਂ ਦੀ ਭਾਲ ਸ਼ੁਰੂ ਕਰ ਦਿੱਤੀ ਅਜਿਹੇ ‘ਚ ਦੇਖਣਾ ਹੋਵੇਗਾ ਕੀ ਪੁਲਿਸ ਕਾਤਲਾਂ ਨੂੰ ਕਦੋਂ ਤੱਕ ਫੜਕੇ ਸਲਾਖਾਂ ਪਿੱਛੇ ਸੁੱਟਦੀ ਐ ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *