Animal’ ਫੇਮ ਮਨਜੋਤ ਸਿੰਘ ਨਿਕਲਿਆ ਅਸਲ ਜ਼ਿੰਦਗੀ ‘ਚ ਹੀਰੋ, ਕੁੜੀ ਲੱਗੀ ਸੀ ਵੱਡੀ ਇਮਾਰਤ ਤੋਂ ਛਾਲ ਮਾਰਨ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਰਣਬੀਰ ਕਪੂਰ ਦੀ ਫਿਲਮ ‘ਐਨੀਮਲ’ ਨੇ ਕਮਾਈ ਦੇ ਮਾਮਲੇ ‘ਚ ਬਾਕਸ ਆਫਿਸ ‘ਤੇ ਕਾਫੀ ਝੰਡੇ ਗੱਡੇ ਹਨ। ਫਿਲਮ ਅਜੇ ਵੀ ਸਿਨੇਮਾਘਰਾਂ ‘ਚ ਚੱਲ ਰਹੀ ਹੈ। ਹੁਣ ਫਿਲਮ ‘ਚ ਰਣਬੀਰ ਕਪੂਰ ਦੇ ਚਚੇਰੇ ਭਰਾ ਦਾ ਕਿਰਦਾਰ ਨਿਭਾਉਣ ਵਾਲੇ ਮਨਜੋਤ ਸਿੰਘ ਸੁਰਖੀਆਂ ‘ਚ ਹਨ। ਦਰਅਸਲ, ਉਸ ਨੇ ਇੱਕ 5 ਸਾਲ ਪੁਰਾਣਾ ਵੀਡੀਓ ਸ਼ੇਅਰ ਕੀਤਾ ਹੈ ਜਿਸ ਵਿੱਚ ਉਹ ਖ਼ੁਦਕੁਸ਼ੀ ਕਰਨ ਜਾ ਰਹੀ ਇੱਕ ਲੜਕੀ ਦੀ ਜਾਨ ਬਚਾਉਂਦੇ ਹੋਏ ਨਜ਼ਰ ਆ ਰਹੇ ਹਨ।

ਸੰਦੀਪ ਰੈਡੀ ਵਾਂਗਾ ਦੀ ਫਿਲਮ ‘ਐਨੀਮਲ’ ਸਾਲ 2023 ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਬਣ ਗਈ ਹੈ। ਇਸ ਨੂੰ ਰਣਬੀਰ ਤੋਂ ਲੈ ਕੇ ਬੌਬੀ ਦਿਓਲ ਤੱਕ ਦੀਆਂ ਸਭ ਤੋਂ ਦਮਦਾਰ ਫਿਲਮਾਂ ਦੀ ਸੂਚੀ ‘ਚ ਸ਼ਾਮਲ ਕੀਤਾ ਗਿਆ ਹੈ। ਇਸ ਫਿਲਮ ‘ਚ ਮਨੋਜਤ ਸਿੰਘ ਨੇ ਰਣਬੀਰ ਕਪੂਰ ਦੇ ਚਚੇਰੇ ਭਰਾ ਦਾ ਕਿਰਦਾਰ ਨਿਭਾਇਆ ਹੈ, ਜਿਸ ਨਾਲ ਫਿਲਮ ਦੇ ਅੰਤ ‘ਚ ਕਾਫੀ ਮਾੜਾ ਹੁੰਦਾ ਹੈ। ਹਾਲਾਂਕਿ ਮਨਜੋਤ ਅਸਲ ਜ਼ਿੰਦਗੀ ਵਿੱਚ ਇੱਕ ਸੱਚਾ ਹੀਰੋ ਹੈ ਅਤੇ ਉਸ ਦਾ ਇਹ ਵੀਡੀਓ ਇਸ ਗੱਲ ਦਾ ਸਬੂਤ ਦੇ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *