ਆਮ ਆਦਮੀ ਪਾਰਟੀ ਦੇ ਮੁਹੱਲਾਂ ਕਲੀਨਿਕਾਂ ‘ਚ ਆਉਂਣ ਵਾਲੇ ਦਿਨਾਂ ‘ਚ ਪਤਾ ਨਹੀਂ ਕੀ ਬਣੇਗਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਆਮ ਆਦਮੀ ਪਾਰਟੀ ਦੇ ਬਣਾਏ ਗਏ ਕਲੀਨਿਕਾਂ ਦੇ ਵਿੱਚ ਕੰਮ ਕਰਨ ਵਾਲੇ ਮੁਲਾਜ਼ਮਾਂ ਦੇ ਹੁਣ ਸਬਰ ਦਾ ਬੰਨ੍ਹ ਟੁੱਟ ਚੁੱਕਿਆ ਐ ਜਿਸਤੋਂ ਬਾਅਦ ਅੱਕੇ ਮੁਲਾਜ਼ਮ ਨੇ ਮੌਕੇ ਦੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ,ਕਲੀਨਿਕ ਦਾ ਕੰਮ ਕਾਰ ਛੱਡ ਮੁਲਾਜ਼ਮਾਂ ਨੇ ਸਰਾਕਰ ਖਿਲਾਫ ਮੁਰਦਾਬਾਅਦ ਨਾਅਰੇ ਲਗਾ ਦਿੱਤੇ ਜਦੋਂ ਇਸ ਬਾਬਤ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ

ਕੀ ਹੁਣ ਸਾਡੀ ਜੇਬਾਂ ਖਾਲੀ ਹੋ ਗਈਆਂ ਤੇ ਸਰਕਾਰ ਸਾਡੀਆਂ ਜੇਬਾਂ ਚ ਪੈਸੇ ਨਹੀਂ ਪਾ ਰਹੀ ਜਿਸਦੇ ਵਜੋਂ ਮਜ਼ਬੂਰ ਹੋਕੇ ਸਾਨੂੰ ਅਜਿਹਾ ਕਰਨਾ ਪੈ ਰਿਹਾ ਏਸ ਮੌਕੇ ਮੁਲਜ਼ਮਾਂ ਨੇ ਸਰਕਾਰ ਅੱਗੇ ਤਨਖਾਹਾਂ ਪਾਉਂਣ ਦੀ ਅਪੀਲ ਕੀਤੀ ਇਸਦੇ ਨਾਲ ਹੀ ਉਨ੍ਹਾਂ ਕਿਹਾ ਜੇਕਰ ਸਰਕਾਰ ਤਨਖਾਹਾਂ ਨਹੀਂ ਪਾਵੇਗੀ ਤਾਂ ਆਉਂਣ ਵਾਲੇ ਦਿਨਾਂ ‘ਚ ਸਰਾਕਰ ਦੇ ਖਿਲਾਫ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *