ਫਤਿਹਗੜ੍ਹ ਸਾਹਿਬ ਪੁਲਿਸ ਦੀ ਨਸ਼ੇ ਖਿਲਾਫ ਵੱਡੀ ਕਾਰਵਾਈ, 2 ਨਸ਼ਾ ਤਸਕਰ ਕੀਤੇ ਕਾਬੂ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾਂ ‘ਚ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ 2 ਕਿੱਲੋ ਅਫੀਮ ਬਰਾਮਦ ਕੀਤੀ ਹੈ। ਫੜੇ ਗਏ ਤਸਕਰ ਖ਼ਿਲਾਫ਼ NDPS ਐਕਟ ਤਹਿਤ ਕੇਸ ਦਰਜ ਕਰ

ਲਿਆ ਗਿਆ ਹੈ। ਡੀਐਸਪੀ ਮੋਹਿਤ ਸਿੰਗਲਾ ਨੇ ਦੱਸਿਆ ਕਿ ਅੱਧੀ ਰਾਤ ਨੂੰ ਜਦੋਂ ਪੁਲਿਸ ਪਾਰਟੀ ਨਾਕੇ ’ਤੇ ਮੌਜੂਦ ਸੀ ਤਾਂ ਸ਼ਹੀਦਗੜ੍ਹ ਨੇੜੇ ਬਾਈਕ ’ਤੇ ਸਵਾਰ ਇੱਕ ਨੌਜਵਾਨ ਨੂੰ ਰੋਕਿਆ ਗਿਆ। ਉਸ ਦੀ ਪਛਾਣ ਹਰਪ੍ਰੀਤ ਸਿੰਘ ਹੈਪੀ ਵਾਸੀ ਦਲੀਪ ਨਗਰ ਮੰਡੀ ਗੋਬਿੰਦਗੜ੍ਹ ਵਜੋਂ ਹੋਈ ਹੈ। ਤਲਾਸ਼ੀ ਲੈਣ ‘ਤੇ ਉਸ ਕੋਲੋਂ 2 ਕਿਲੋ ਅਫੀਮ ਬਰਾਮਦ ਹੋਈ। ਮੁਲਜ਼ਮ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *