ਮਸ਼ਹੂਰ ਅਦਾਕਾਰਾ Jacqueline Fernandez ਦੀ ਬਿਲਡਿੰਗ ‘ਚ ਲੱਗੀ ਭਿਆਨਕ ਅੱਗ, ਦੇਖੋ Live ਤਸਵੀਰਾਂ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ 6 ਮਾਰਚ 2024 ਨੂੰ ਮੁੰਬਈ ਦੇ ਪਾਲੀ ਹਿੱਲ ਸਥਿਤ ਅਭਿਨੇਤਰੀ ਜੈਕਲੀਨ ਫਰਨਾਂਡਿਸ ਦੀ ਬਿਲਡਿੰਗ ‘ਚ ਅੱਗ ਲੱਗ ਗਈ ਸੀ, ਜਿਸ ਤੋਂ ਬਾਅਦ ਹਫੜਾ-ਦਫੜੀ ਮਚ ਗਈ ਸੀ। ਜਿਵੇਂ ਹੀ ਅਭਿਨੇਤਰੀ ਦੇ ਪ੍ਰਸ਼ੰਸਕਾਂ ਨੂੰ ਇਸ ਖਬਰ ਦਾ ਪਤਾ ਲੱਗਾ ਤਾਂ ਉਹ ਹੈਰਾਨ ਰਹਿ ਗਏ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਣ ਲੱਗੇ।

ਮੁੰਬਈ ਮਿਊਂਸੀਪਲ ਕਾਰਪੋਰੇਸ਼ਨ ਦੇ ਇਕ ਅਧਿਕਾਰੀ ਦੇ ਬਿਆਨ ਅਨੁਸਾਰ, 6 ਮਾਰਚ, 2024 (ਬੁੱਧਵਾਰ) ਦੀ ਰਾਤ ਨੂੰ ਪਾਲੀ ਹਿੱਲ ਖੇਤਰ ਵਿਚ ਇਕ ਆਲੀਸ਼ਾਨ 17 ਮੰਜ਼ਿਲਾ ਇਮਾਰਤ ਦੀ 14ਵੀਂ ਮੰਜ਼ਿਲ ‘ਤੇ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਬਿਲਡਿੰਗ ਦੀ 15ਵੀਂ ਮੰਜ਼ਿਲ ‘ਤੇ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਵੀ ਰਹਿੰਦੀ ਹੈ। ਅਧਿਕਾਰੀ ਮੁਤਾਬਕ ਇਸ ਹਾਦਸੇ ‘ਚ ਕੋਈ ਜ਼ਖਮੀ ਨਹੀਂ ਹੋਇਆ ਅਤੇ ਡੇਢ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *