ਪਤੀ-ਪਤਨੀ ਬਣਾਉਂਦੇ ਸੀ ਨਕਲੀ ਨੋਟ,ਕਾਫੀ ਸਮੇਂ ਤੋਂ ਕੰਮ ਆਇਆ ਸੀ ਲੋਟ, ਪਰ ਹੁਣ ਦੇਖੋ ਪੁਲਿਸ ਕਿਵੇਂ ਲੈ ਰਹੀ ਰਿਪੋਰਟ?

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬਟਾਲਾ ਪੁਲਿਸ ਵਲੋਂ ਕਾਰ ਸਵਾਰ ਪਤੀ-ਪਤਨੀ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 30 ਲੱਖ ਦੀ ਜਾਅਲੀ ਭਾਰਤੀ ਕਰੰਸੀ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਫੜੇ ਗਏ ਮੁਲਜ਼ਮਾਂ ਦੀ ਕਾਰ ਵਰਨਾ  ਨੰ: ਪੀ.ਬੀ.02-ਡੀ.ਡਬਲਯੂ.3808 ਵੀ ਕਬਜ਼ੇ ’ਚ ਲੈ ਲਈ ਹੈ।ਉੱਥੇ ਹੀ ਬਟਾਲਾ ਪੁਲਿਸ SSP ਅਸ਼ਵਨੀ ਗੋਟਿਆਲ ਨੇ ਦੱਸਿਆ ਕਿ ਮਿਲੀ ਗੁਪਤ ਸੂਚਨਾ ’ਤੇ ਬੀਤੀ ਦੇਰ ਰਾਤ ਅੰਮ੍ਰਿਤਸਰ-ਗੁਰਦਾਸਪੁਰ ਪਠਾਨਕੋਟ ਹਾਈਵੇ ’ਤੇ ਸਥਿਤ ਪਿੰਡ ਸੈਦ ਮੁਬਾਰਕ ਨੇੜੇ ਨਾਕਾ ਲਗਾਇਆ ਹੋਇਆ ਸੀ। ਇਸ ਦੌਰਾਨ ਇੱਕ ਕਾਰ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ

ਉਸ ਵਿੱਚੋਂ 30 ਲੱਖ ਦੀ ਜਾਅਲੀ ਕਰੰਸੀ ਬਰਾਮਦ ਕੀਤੀ ਗਈ।  ਉੱਥੇ ਹੀ ਫੜੇ ਗਏ ਮੁਲਜ਼ਮਾਂ ਦੀ ਪਛਾਣ ਸੁਖਬੀਰ ਸਿੰਘ ਅਤੇ ਉਸ ਦੀ ਪਤਨੀ ਗੁਰਇੰਦਰ ਕੌਰ, ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਇਸ ਦੇ ਨਾਲ ਹੀ  SSP ਬਟਾਲਾ ਨੇ ਦੱਸਿਆ ਕਿ ਜਦੋਂ ਪਤੀ-ਪਤਨੀ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਦੇ ਘਰ ਵਿਚੋਂ ਵੀ ਤਿੰਨ ਲੱਖ ਰੁਪਏ ਦੇ ਹੋਰ ਜਾਅਲੀ ਨੋਟ ਬਰਾਮਦ ਕੀਤੇ ਗਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *