“ਇਨਸਾਨੀਅਤ ਨੂੰ ਸ਼ਰਮਸ਼ਾਰ” ਕਰ ਦੇਣ ਵਾਲੀ ਵੀਡੀਓ ਆਈ ਸਾਹਮਣੇ ਕਿਸ ਤਰਾਂ “ਮਾਸੂਮ” ਤੇ ਕੀਤਾ ਜਾ ਰਿਹੈ ਅੱਤਿ+ਆਚਾਰ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅਬੋਹਰ ਦੇ ਢਾਣੀ ਵਿਚ ਇਕ ਸਰਕਾਰੀ ਸਕੂਲ ਵਿਚ ਅਧਿਆਪਕ ਵਲੋਂ ਬੱਚੇ ਦੇ ਥੱਪੜ ਮਾਰਨ ਦੀ ਵਾਇਰਲ ਹੋਈ ਵੀਡੀਓ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਨੋਟਿਸ ਲਿਆ ਹੈ। ਜਿਸ ਤੋਂ ਬਾਅਦ ਡੀਈਓ ਨੇ ਅਧਿਆਪਕ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਡੀਈਓ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਈਟੀਟੀ ਅਧਿਆਪਕ ਰਾਕੇਸ਼ ਨਾਰੰਗ ਨੂੰ ਬੱਚਿਆਂ ਨਾਲ ਦੁਰਵਿਵਹਾਰ ਅਤੇ ਡਿਊਟੀ ਵਿੱਚ ਅਣਗਹਿਲੀ ਦੇ ਦੋਸ਼ ਹੇਠ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।ਬੁੱਧਵਾਰ ਨੂੰ ਟੀਚਰ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ, ਜਿਸ ਵਿੱਚ ਉਹ ਬੱਚੇ ਨੂੰ ਕੁੱਟਦਾ ਨਜ਼ਰ ਆ ਰਿਹਾ ਸੀ। ਜਿਸ ਤੋਂ ਬਾਅਦ ਮਾਮਲਾ ਵਿਭਾਗੀ ਅਧਿਕਾਰੀਆਂ ਤੱਕ ਪਹੁੰਚਿਆ। ਜਾਂਚ ਤੋਂ ਬਾਅਦ ਇਹ ਹੁਕਮ ਜਾਰੀ ਕੀਤੇ ਗਏ ਹਨ।

ਉਧਰ, ਤੀਜੀ ਜਮਾਤ ਦੇ ਬੱਚੇ ਦੇ ਪਿਤਾ ਕ੍ਰਿਸ਼ਨ ਸਿੰਘ ਦਾ ਕਹਿਣਾ ਹੈ ਕਿ ਉਸ ਦਾ ਬੱਚਾ ਨਾ ਤਾਂ ਸਕੂਲ ਦਾ ਕੰਮ ਕਰਦਾ ਸੀ ਨਾ ਹੀ ਉਨ੍ਹਾਂ ਦੀ ਗੱਲ ਸੁਣਦਾ ਸੀ। ਇਥੋਂ ਤੱਕ ਕਿ ਉਹ ਘਰ ਵਿਚ ਗਾਲ੍ਹਾਂ ਵੀ ਕੱਢਣ ਲੱਗ ਪਿਆ ਸੀ, ਜਿਸ ਨੂੰ ਸੁਧਾਰਨ  ਲਈ ਉਸ ਨੇ ਸਕੂਲ ਅਧਿਆਪਕ ਨੂੰ ਸ਼ਿਕਾਇਤ ਕੀਤੀ। ਅਧਿਆਪਕ ਨੂੰ ਸਾਹਮਣੇ ਹੀ ਬੱਚੇ ਨੂੰ ਥੱਪੜ ਮਾਰਨ ਲਈ ਕਿਹਾ। ਕ੍ਰਿਸ਼ਨ ਸਿੰਘ ਦਾ ਕਹਿਣਾ ਹੈ ਕਿ ਇਸ ਵਿੱਚ ਅਧਿਆਪਕ ਦਾ ਕੋਈ ਕਸੂਰ ਨਹੀਂ ਹੈ। ਨਾ ਹੀ ਉਨ੍ਹਾਂ ਨੂੰ ਅਧਿਆਪਕ ਵਿਰੁੱਧ ਕੋਈ ਸ਼ਿਕਾਇਤ ਹੈ। ਨਾ ਹੀ ਉਹ ਚਾਹੁੰਦੇ ਹਨ ਕਿ ਅਧਿਆਪਕ ਵਿਰੁੱਧ ਕੋਈ ਕਾਰਵਾਈ ਹੋਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *