ਸਾਈਕਲ ਤੇ ਬਾਈਕ ‘ਚ ਵੱਜੀ ਕਾਰ, 1 ਮੌ ਤ ਤੇ 2 ਗੰਭੀਰ ਜ਼ਖਮੀ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇੱਕ ਦਰਦਨਾਕ ਹਾਦਸੇ ‘ਚ ਇੱਕ ਵਿਅਕਤੀ ਦੀ ਮੌਤ ਹੋ ਜਾਣ ਅਤੇ ਦੋ ਗੰਭੀਰ ਰੂਪ ਵਿੱਚ ਜਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਮਿਲੀ ਜਾਣਕਾਰੀ ਅਨੁਸਾਰ ਏਐਸਆਈ ਜਸਵੀਰ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਇਤਲਾਹ ਮਿਲੀ ਸੀ ਕਿ ਹੁਸ਼ਿਆਰਪੁਰ ਉਨ੍ਹਾਂ ਰੋਡ ਬਾਈਪਾਸ ਦੀ ਇੱਕ ਕਾਰ ਮੋਟਰਸਾਈਕਲ ਤੇ ਸਾਈਕਲ ਦੀ ਹੋਈ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਮੋਟਰ ਸਾਈਕਲ ਚਾਲਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਜਿਨਾਂ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ ਜਦਕਿ ਮੌਕੇ ਤੋਂ ਕਾਰ ਸਵਾਰ ਭਜਨ ਚ ਕਾਮਯਾਬ ਹੋ ਗਏ।

ਗੰਭੀਰ ਰੂਪ ਵਿੱਚ ਜ਼ਖਮੀ ਹੋਏ ਮੋਹਿਤ ਕੁਮਾਰ ਨੇ ਦੱਸਿਆ ਕਿ ਉਹ ਆਪਣੀ ਭੈਣ ਨਾਲ ਹੁਸ਼ਿਆਰਪੁਰ ਤੋਂ ਬਜਵਾੜੇ ਵੱਲ ਆਪਣੇ ਕੰਮ ਤੇ ਜਾ ਰਿਹਾ ਸੀ ਜਦੋਂ ਬਾਈਪਾਸ ਤੋਂ ਜਾ ਰਿਹਾ ਸੀ ਸਾਹਮਣੇ ਆ ਰਹੀ ਕਾਰ ਨੇ ਇੱਕ ਸਾਈਕਲ ਸਵਾਰ ਤੇ ਨਾਲ ਕਾਰ ਟਕਰ ਤੋਂ ਬਾਅਦ ਉਹਨਾਂ ਵਿੱਚ ਜਾ ਕੇ ਵੱਜੀ ਉਹਨਾਂ ਨੇ ਦੱਸਿਆ ਕੀ ਮੌਕੇ ਤੇ ਹੀ ਸਾਈਕਲ ਸਵਾਰ ਦੀ ਮੌਤ ਹੋ ਗਈ ਜਿਸ ਦੀ ਪਹਿਚਾਣ ਗੁਰਬਚਨ ਸਿੰਘ ਪੁੱਤਰ ਵਜ਼ੀਰ ਸਿੰਘ ਵਾਸੀ ਨਰਾਇਣ ਨਗਰ ਵਜੋਂ ਹੋਈ ਹੈ ਜਦ ਕਿ ਉਹ ਦੋਨੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਜਿਨਾਂ ਨੂੰ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਪੁਲਿਸ ਮੌਕੇ ਤੇ ਪਹੁੰਚ ਕੇ ਘਟਨਾ ਦੀ ਜਾਂਚ ਕਰ ਰਹੀ ਹੈ ਅਤੇ ਉਹਨਾਂ ਕਿਹਾ ਕਿ ਜੋ ਬਣਦੀ ਕਾਰਵਾਈ ਹੈ ਉਹ ਕੀਤੀ ਜਾਏਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *