ਕੈਨੇਡਾ ’ਚ ਜਹਾਜ਼ ਕਰੈਸ਼, 2 ਭਾਰਤੀਆਂ ਸਣੇ 3 ਦੀ ਮੌ+ਤ,ਦੇਖੋ ਹੋਟਲ ’ਤੇ ਡਿੱਗਦਾ-ਡਿੱਗਦਾ ਮਸਾਂ ਹੋਇਆ ਬਚਾਅ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਚਿਲਿਵੈਕ ਸ਼ਹਿਰ ‘ਚ ਸ਼ਨੀਵਾਰ ਨੂੰ ਹਵਾਈ ਅੱਡੇ ਨੇੜੇ ਇਕ ਛੋਟਾ ਜਹਾਜ਼ ਹਾਦਸਗ੍ਰਸਤ ਹੋਣ ਕਾਰਨ 2 ਭਾਰਤੀ ਟ੍ਰੇਨੀ ਪਾਇਲਟਾਂ ਸਮੇਤ 3 ਲੋਕਾਂ ਦੀ ਮੌਤ ਹੋ ਗਈ। ਪਾਇਲਟ ਅਭੈ ਗਡਰੂ ਅਤੇ ਯਸ਼ ਵਿਜੇ ਰਾਮੁਗੜੇ ਮੁੰਬਈ ਦੇ ਰਹਿਣ ਵਾਲੇ ਸਨ। ਕੈਨੇਡੀਅਨ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਹਲਕਾ ਟਵਿਨ ਇੰਜਣ ਵਾਲਾ ਜਹਾਜ਼, ਪਾਈਪਰ ਪੀਏ-34 ਸੇਨੇਕਾ, ਡਾਊਨਟਾਊਨ ਚਿਲੀਵੈਕ ਵਿੱਚ ਇਕ ਮੋਟਲ ਦੇ ਪਿੱਛੇ ਦਰੱਖਤਾਂ ਅਤੇ ਝਾੜੀਆਂ ਨਾਲ ਟਕਰਾ ਗਿਆ। ਇਸ ਘਟਨਾ ਵਿੱਚ ਭਾਰਤੀ ਨਾਗਰਿਕਾਂ ਤੋਂ ਇਲਾਵਾ ਇਕ ਹੋਰ ਪਾਇਲਟ ਦੀ ਵੀ ਮੌਤ ਹੋ ਗਈ।

ਕੈਨੇਡੀਅਨ ਪੁਲਸ ਨੇ ਇਕ ਬਿਆਨ ਵਿੱਚ ਕਿਹਾ, ‘ਘਟਨਾ ਸਥਾਨ ‘ਤੇ ਕਾਬੂ ਪਾ ਲਿਆ ਗਿਆ ਹੈ ਅਤੇ ਖੇਤਰ ਵਿੱਚ ਲੋਕਾਂ ਨੂੰ ਕਿਸੇਹੋਰ ਦੇ ਜ਼ਖ਼ਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ।’ ਜਹਾਜ਼ ਹਾਦਸੇ ਦਾ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਕੈਨੇਡਾ ਦੇ ਟਰਾਂਸਪੋਰਟੇਸ਼ਨ ਸੇਫਟੀ ਬੋਰਡ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਸਥਾਨਕ ਅਧਿਕਾਰੀਆਂ ਨੇ ਅਜੇ ਤੱਕ ਮ੍ਰਿਤਕਾਂ ਦੇ ਨਾਂ ਜਾਰੀ ਨਹੀਂ ਕੀਤੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *