ਵਿਦੇਸ਼ ਜਾਣ ਦੇ ਸੁਪਨੇ ਦਿਖਾ ਮੁੰਡਾ,ਘਰੋਂ ਲੈ ਗਿਆ ਕੁੜੀ ਨੂੰ! ਸ਼ਾਪਿੰਗ ਕਰਨ ਤੋਂ ਬਾਅਦ ਦੇਖੋ ਕਿੰਝ ਦਿੱਤੀ ਦਰਦਨਾਕ ਮੌ ਤ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮਾਮਲਾ ਅੰਮ੍ਰਿਤਸਰ ਦੇ ਗੇਟ ਹਕੀਮਾ ਥਾਣੇ ਅਧੀਨ ਆਉਂਦੇ ਨਿੱਜੀ ਹਸਪਤਾਲ ਦਾ ਹੈ। ਜਿਸ ਵਿੱਚ ਇਕ ਵਿਆਹੁਤਾ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦੇ ਪੇਕੇ ਪਰਿਵਾਰ ਨੇ ਸਹੁਰੇ ਪਰਿਵਾਰ ਅਤੇ ਪਤੀ ਉੱਪਰ ਕੁੱਟਮਾਰ ਕਰਕੇ ਮਾਰਨ ਦੇ ਇਲਜ਼ਾਮ ਲਗਾਏ ਹਨ।ਇਸ ਸੰਬਧੀ ਗੱਲਬਾਤ ਕਰਦਿਆਂ ਪੀੜਤ ਪਰਿਵਾਰ ਨੇ ਦੱਸਿਆ ਕਿ ਉਹਨਾਂ ਦੀ ਬੇਟੀ ਦੇ ਵਿਆਹ ਤੋਂ ਬਾਅਦ ਦੋ ਬੱਚੇ ਹਨ।ਸਾਡੀ ਬੇਟੀ ਪ੍ਰੇਸ਼ਾਨੀ ਵਿਚ ਸਾਡੇ ਘਰ ਰਹਿ ਰਹੀ ਸੀ ਅਤੇ ਕੁਝ ਮਹੀਨੇ ਪਹਿਲਾਂ ਉਸਦਾ ਪਤੀ ਉਸਨੂੰ ਵਾਪਿਸ ਘਰ ਲੈ ਕੇ ਗਿਆ ਸੀ।। ਹੁਣ। 4 ਦਸਬੰਰ ਤੋਂ ਮੁੜ ਉਸਦੀ

ਸਹੁਰੇ ਪਰਿਵਾਰ ਵਲੋਂ ਕੁਟਮਾਰ ਕਰ ਹਾਲਤ ਖਰਾਬ ਹੋਣ ‘ਤੇ ਉਸਨੂੰ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਸਦੀ ਮੌਤ ਹੋ ਗਈ ਹੈ ਅਤੇ ਮਰਨ ਤੋਂ ਪਹਿਲਾ ਲੜਕੀ ਵਲੋਂ ਆਪਣੇ ਪਤੀ ਦਾ ਨਾਮ ਕੁੱਟਮਾਰ ਕਰਨ ਵਿਚ ਲਿਆ ਗਿਆ ਸੀ।ਹੁਣ ਅਸੀਂ ਪੁਲਿਸ ਪ੍ਰਸ਼ਾਸ਼ਨ ਕੋਲੋਂ ਪਤੀ ਅਤੇ ਸੋਹਰੇ ਪਰਿਵਾਰ ਖਿਲਾਫ ਕਾਰਵਾਈ ਦੀ ਮੰਗ ਕਰਦੇ ਹਾਂ।ਇਸ ਸੰਬਧੀ ਪੁਲਿਸ ਜਾਂਚ ਅਧਿਕਾਰੀ ਨੇ ਦੱਸਿਆ ਕਿ ਸਾਡੇ ਵੱਲੋਂ ਫਿਲਹਾਲ 174 ਦੀ ਕਾਰਵਾਈ ਕੀਤੀ ਗਈ ਹੈ ਕਿਉਂਕਿ ਲੜਕੀ ਦੀ ਮੌਤ ਦਾ ਕਾਰਨ ਇਨਫੈਕਸ਼ਨ ਜਿਆਦਾ ਹੋਣਾ ਦੱਸਿਆ ਜਾ ਰਿਹਾ ਹੈ। ਫਿਲਹਾਲ ਜਾਂਚ ਚੱਲ ਰਹੀ ਹੈ। ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *