ਗੁਰਦਵਾਰਾ ਸਾਹਿਬ ‘ ਚ ਨੌਜਵਾਨ ਦੀ ਗੰ ਦੀ ਕਰਤੂਤ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ‘ਚ ਗੁਰੂ ਗ੍ਰੰਥ ਸਾਹਿਬ ਅਤੇ ਸਿੱਖ ਪੰਥ ਖ਼ਿਲਾਫ਼ ਵੱਡੀ ਸਾਜਿਸ਼ ਰਚੀ ਜਾ ਰਹੀ ਹੈ। ਅਸੀਂ ਇਹ ਇਸ ਲਈ ਕਹਿ ਰਹੇ ਹਾਂ ਕਿਉਂਕਿ ਅੱਜ ਪੰਜਾਬ ਦੇ ਮੋਹਾਲੀ ‘ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਅਤੇ ਆਰੋਪੀ ਨੇ ਦਰਬਾਰ ਸਾਹਿਬ ‘ਚ ਆਪਣੇ ਕੱਪੜੇ ਲਾਹ ਦਿੱਤੇ ਸਨ।ਘੜੂਆਂ ਦੇ ਪਿੰਡ ਸਿੱਲ ਦੇ ਗੁਰੂ ਘਰ ਵਿੱਚ ਅੱਜ ਸਵੇਰੇ ਕਰੀਬ ਪੰਜ ਵਜੇ ਇੱਕ ਨੌਜਵਾਨ ਗੁਰੂ ਘਰ ‘ਚ ਦਾਖਿਲ ਹੋ ਗਿਆ। ਇਹ ਨੌਜਵਾਨ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ‘ਤੇ ਬੈਠੇ ਪਾਠੀ ਸਿੰਘ ਨਾਲ ਹਥੋਪਾਈ ਸ਼ੁਰੂ ਕਰ ਦਿੱਤੀ।

ਉਸ ਨੇ ਪਹਿਲਾਂ ਪਾਠੀ ਸਿੰਘ ਨੂੰ ਤਾਬਿਆ ਤੋਂ ਘਸੀਟ ਕੇ ਹੇਠਾਂ ਲਾ ਦਿੱਤਾ ਅਤੇ ਜਦੋਂ ਪਾਠੀ ਸਿੰਘ ਨੇ ਉਸ ਨੂੰ ਫੜ ਕੇ ਸਵੈ ਰੱਖਿਆ ‘ਚ ਮਾਰਨ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਤਾਬਿਆ ਕੋਲੇ ਆਪਣੇ ਸਾਰੇ ਕੱਪੜੇ ਲਾਹ ਦਿੱਤੇ।ਹੁਣ ਤੱਕ ਜੋ ਜਾਂਚ ਦੇ ਵਿੱਚ ਪਤਾ ਲੱਗਿਆ ਕਿ ਇਹ ਨੌਜਵਾਨ ਪਿੰਡ ਦਾ ਹੀ ਵਸਨੀਕ ਦੱਸਿਆ ਜਾ ਰਿਹਾ ਜੋ ਕਿ ਨੇੜਲੇ ਪੈਟਰੋਲ ਪੰਪ ਉੱਤੇ ਕੰਮ ਕਰਦਾ ਹੈ। ਖੈਰ ਇਸ ਮਾਮਲੇ ਦੇ ਵਿੱਚ ਪੁਲਿਸ ਅਧਿਕਾਰੀਆਂ ਦੇ ਵੱਲੋਂ ਕੀ ਕਾਰਵਾਈ ਕੀਤੀ ਜਾਵੇਗੀ ਇਹ ਦੇਖਣਾ ਹੋਵੇਗਾ।ਵੀਡੀਓ ਦਦੇਖਾਂ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *