ਗੁਰਪ੍ਰੀਤ ਘੁੱਗੀ ਨੂੰ ਲੱਗੀ ਡੂੰਘੀ ਸੱਟ, ਫਿਲਮ ‘ਇੱਟਾਂ ਦਾ ਘਰ’ ਦੀ ਸ਼ੂਟਿੰਗ ਦੌਰਾਨ ਵਾਪਰਿਆ ਹਾਦਸਾ !

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮਸ਼ਹੂਰ ਪੰਜਾਬੀ ਅਦਾਕਾਰ ਗੁਰਪ੍ਰੀਤ ਘੁੱਗੀ ਇਨ੍ਹੀਂ ਦਿਨੀਂ ਆਪਣੀ ਨਵੀਂ  ਫਿਲਮ ‘ਇੱਟਾਂ ਦਾ ਘਰ’ ਨੂੰ ਲੈ ਕੇ ਚਰਚਾ ‘ਚ ਹਨ। ਹਾਲ ਹੀ ‘ਚ ਗੁਰਪ੍ਰੀਤ ਘੁੱਗੀ (Gurpreet Ghuggi) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ, ਅਦਾਕਾਰ ਨਾਲ ਇਸ ਫਿਲਮ ਦੀ ਸ਼ੂਟਿੰਗ ਦੌਰਾਨ ਹਾਦਸਾ ਵਾਪਰਿਆ ਜਿਸ ਕਾਰਨ ਉਨ੍ਹਾਂ ਨੂੰ ਡੂੰਘੀ ਸੱਟ ਲੱਗ ਗਈ ਹੈਦੱਸ ਦਈਏ ਕਿ ਹਾਲ ਹੀ ਵਿੱਚ ਫਿਲਮ ਦੇ ਸੈੱਟ ਤੋਂ ਬੁਰੀ ਖਬਰ ਸਾਹਮਣੇ ਆਈ ਹੈ। ਦਰਅਸਲ, ਫਿਲਮ ਦੀ ਸ਼ੂਟਿੰਗ ਦੌਰਾਨ ਅਦਾਕਾਰ ਗੁਰਪ੍ਰੀਤ ਘੁੱਗੀ (Gurpreet Ghuggi injured ਨੂੰ ਡੂੰਘੀ ਸੱਟ ਲੱਗ ਗਈ

ਹੈ। ਜਿਸ ਦੀਆਂ ਕੁਝ ਤਸਵੀਰਾਂ ਸੋਸ਼ਲ਼ ਮੀਡੀਆ ਉੱਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।ਇਨ੍ਹਾਂ ਤਸਵੀਰਾਂ ਨੂੰ ਵੇਖਣ ਤੋਂ ਬਾਅਦ ਅਦਾਕਾਰ ਦੇ ਫੈਨਜ਼ ਕਾਫੀ ਪਰੇਸ਼ਾਨ ਹੋ ਗਏ ਹਨ। ਦੱਸ ਦੇਈਏ ਕਿ ਇਹ ਤਸਵੀਰਾਂ ਇੱਕ ਸੋਸ਼ਲ ਮੀਡੀਆ ਅਕਾਊਂਟ ਤੋਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਤੁਸੀ ਵੇਖ ਸਕਦੇ ਹੋ ਕਿ ਗੁਰਪ੍ਰੀਤ ਘੁੱਗੀ ਦੇ ਪੈਰ ਤੇ ਪੱਟੀ ਬੰਨ੍ਹੀ ਹੋਈ ਵਿਖਾਈ ਦੇ ਰਹੀ ਹੈ। ਜਿਨ੍ਹਾਂ ਉੱਤੇ ਫੈਨਜ਼ ਕਮੈਂਟ ਕਰ ਆਪਣੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *