Barnala-Moga National Highway ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ

Uncategorized

ਬਰਨਾਲਾ-ਮੋਗਾ ਨੈਸ਼ਨਲ ਹਾਈਵੇ ‘ਤੇ ਸੜਕ ਹਾ.ਦਸਿਆਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਇਸੇ ਤਰ੍ਹਾਂ ਇੱਕ ਹੋਰ ਸੜਕੀ ਹਾ.ਦਸਾ ਬੀਤੀ ਰਾਤ ਨੂੰ ਵਾਪਰਿਆ, ਜਿਸ ਵਿੱਚ ਇੱਕ ਮਾਰੂਤੀ ਕਾਰ ਸਵਾਰ ਦੋ ਨੌਜਵਾਨਾਂ ਦੀ ਡਿਵਾਈਡਰ ਨਾਲ ਭਿ.ਆਨ.ਕ ਟੱ.ਕਰ ਹੋ ਗਈ। ਇਸ ਹਾ.ਦਸੇ ਵਿੱਚ ਇੱਕ ਨੌਜਵਾਨ ਦੀ ਮੌ.ਤ ਹੋ ਗਈ ਤੇ ਇੱਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ । ਇਸ ਹਾ.ਦਸੇ ਵਿੱਚ ਜਾ.ਨ ਗਵਾਉਣ ਵਾਲੇ ਨੌਜਵਾਨ ਦੀ ਪਛਾਣ ਪਿੰਡ ਭਗਤਾ ਕੋਠੇ ਭਾਈਆਣਾ ਜ਼ਿਲ੍ਹਾ (ਬਠਿੰਡਾ) ਦੇ 21 ਸਾਲਾ ਅੰਮ੍ਰਿਤਪਾਲ ਸਿੰਘ ਪੁੱਤਰ ਗੁਰਜੰਟ ਸਿੰਘ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਤੇ ਉਸਦਾ ਦੋਸਤ ਦੋਵੇਂ ਮਰੂਤੀ ਕਾਰ ਰਾਹੀਂ ਨਿਹਾਲ ਸਿੰਘ ਵਾਲਾ (ਮੋਗਾ )ਤੋਂ ਵਾਪਸ ਬਰਨਾਲਾ ਸਾਈਡ ਵੱਲ ਜਾ ਰਹੇ ਸਨ । ਜਦ ਉਹ ਪਿੰਡ ਬਖਤਗੜ੍ਹ-ਮੱਲੀਆਂ ਟੋਲ ਪਲਾਜੇ ਕੋਲ ਪਹੁੰਚੇ ਤਾਂ ਕੋਈ ਵੀ ਬਿਜਲੀ ਦਾ ਪ੍ਰਬੰਧ ਨਾ ਹੋਣ ਕਾਰਨ ਬਰਨਾਲਾ-ਮੋਗਾ ਨੈਸ਼ਨਲ ਹਾਈਵੇ ‘ਤੇ ਟੋਲ ਪਲਾਜੇ ‘ਤੇ ਖਿੱਚੀਆਂ ਪੱਥਰ ਦੀਆਂ ਕੰਧਾਂ ਵਿੱਚ ਉਨ੍ਹਾਂ ਦੀ ਮੂਰਤੀ ਕਾਰ ਜਾ ਟਕਰਾਈ।

ਇਸ ਭਿ.ਆਨ.ਕ ਸੜਕੀ ਹਾਦਸੇ ਵਿੱਚ ਕਾਰ ਚਾਲਕ ਅੰਮ੍ਰਿਤਪਾਲ ਸਿੰਘ ਦੀ ਮੌਕੇ ‘ਤੇ ਮੌ.ਤ ਹੋ ਗਈ ਜਦਕਿ ਉਸਦਾ ਦੋਸਤ ਜਗਸੀਰ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸ ਨੂੰ ਬਠਿੰਡਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿਸ ਦੀ ਹਾਲਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ। ਅੰਮ੍ਰਿਤਪਾਲ ਸਿੰਘ ਆਪਣੀਆਂ ਦੋ ਭੈਣਾਂ ਅਤੇ ਵਿਧਵਾ ਮਾਂ ਦਾ ਇਕਲੌਤਾ ਪੁੱਤ ਸੀ,ਜਿਸ ਨੇ 15 ਫਰਵਰੀ ਨੂੰ

ਆਪਣੇ ਮਾਪਿਆਂ ਦਾ ਸੁਪਨਾ ਪੂਰਾ ਕਰਨ ਲਈ ਵਿਦੇਸ਼ ਕੈਨੇਡਾ ਜਾਣਾ ਸੀ। ਇਸ ਮੌਕੇ ਪੀੜਿਤ ਪਰਿਵਾਰਿਕ ਮੈਂਬਰਾਂ ਨੇ ਟੋਲ ਪਲਾਜਾ ਦੇ ਸਬੰਧਿਤ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਇਸ ਸਬੰਧੀ ਪੁਲਿਸ ਚੌਂਕੀ ਪੱਖੋਂ ਕੈਂਚੀਆਂ ਦੇ ਇੰਚਾਰਜ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸੜਕੀ ਹਾ.ਦਸੇ ਵਿੱਚ ਇੱਕ ਨੌਜਵਾਨ ਦੀ ਮੌ.ਤ ਹੋਈ ਹੈ ਅਤੇ ਦੂਜਾ ਨੌਜਵਾਨ ਜ਼ਖਮੀ ਹੈ। ਮ੍ਰਿ.ਤਕ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਬਿਆਨਾਂ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *