ਕਾਂਗਰਸੀਆਂ ‘ਤੇ ਚੰਡੀਗੜ੍ਹ ਪੁਲਿਸ ਨੇ ਕੀਤਾ ਲਾਠੀਚਾਰਜ, ਮਾਰੀਆਂ ਪਾਣੀ ਦੀਆ ਬੁਛਾਰਾਂ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਨਗਰ ਨਿਗਮ ਮੇਅਰ ਚੋਣ ‘ਚ ਧਾਂਦਲੀ ਦਾ ਦੋਸ਼ ਲਾਉਂਦੇ ਹੋਏ ਯੂਥ ਕਾਂਗਰਸੀ ਆਗੂਆਂ ਅਤੇ ਐੱਨ. ਐੱਸ. ਯੂ. ਆਈ. ਵਰਕਰਾਂ ਨੇ ਅੱਜ ਸੈਕਟਰ-35 ਕਾਂਗਰਸ ਭਵਨ ਵਿਖੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ। ਪੁਲਸ ਨੇ ਕਾਂਗਰਸੀਆਂ ਨੂੰ ਰੋਕਣ ਲਈ ਪਹਿਲਾਂ ਵਾਟਰ ਕੈਨਨ ਦਾ ਇਸਤੇਮਾਲ ਕੀਤਾ ਅਤੇ ਫਿਰ ਲਾਠੀਚਾਰਜ ਕੀਤਾ,

ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀ ਧਰਨੇ ‘ਤੇ ਬੈਠ ਗਏ। ਦੱਸਿਆ ਜਾ ਰਿਹਾ ਹੈ ਕਿ ਪੁਲਸ ਦੇ ਲਾਠੀਚਾਰਜ ਦੌਰਾਨ ਐੱਨ. ਐੱਸ. ਯੂ. ਆਈ. ਦੇ 4 ਵਰਕਰ ਅਤੇ ਕੌਂਸਲਰ ਸਚਿਨ ਗਾਲਵ ਜ਼ਖਮੀ ਹੋ ਗਏ ਹਨ। ਉਨ੍ਹਾਂ ਦੀ ਪੁਲਸ ਨਾਲ ਜੰਮ ਕੇ ਧੱਕਾ-ਮੁੱਕੀ ਹੋਈ। ਕਾਂਗਰਸੀ ਆਗੂਆਂ ਵਲੋਂ ਭਾਜਪਾ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਫਿਲਹਾਲ ਪੁਲਸ ਨੇ ਆਸ-ਪਾਸ ਬੈਰੀਕੇਡਿੰਗ ਲਾ ਰੱਖੀ ਹੈ ਅਤੇ ਕਾਂਗਰਸੀ ਆਗੂਆਂ ਦਾ ਪ੍ਰਦਰਸ਼ਨ ਜਾਰੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *