Kaun banega crorepati ਦੇ ਨਾਮ ’ਤੇ ਕਰੋੜਾਂ ਦਾ ਚੂ ਨਾ, ਠੱ ਗੀ ਦਾ ਸ਼ਿਕਾਰ ਹੋਣ ਤੋਂ ਬਾਅਦ ਪਛਤਾਅ ਰਿਹਾ ਸਖ਼ਸ਼

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲਾਲਚ ਦੇ ਵਿੱਚ ਵਿਅਕਤੀ ਕਈ ਵਾਰ ਉਹ ਪੂੰਜੀ ਵੀ ਗਵਾ ਬੈਠਦਾ ਹੈ ਜੋ ਉਸਦੇ ਆਪਣੇ ਕੋਲ ਹੁੰਦੀ ਹੈ। ਅਜਿਹੀ ਹੀ ਘਟਨਾ ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਪਿੰਡ ਰੁਖਾਲਾ ਵਿੱਚ ਸਾਹਮਣੇ ਆਈ ਹੈ ਜਿੱਥੇ ” ਕੌਣ ਬਣੇਗਾ ਕਰੋੜਪਤੀ” ਦੇ ਨਾਮ ਹੇਠ ਇਕ ਵਿਅਕਤੀ ਨੂੰ ਹੀ ਡੇਢ ਕਰੋੜ ਰੁਪਏ ਦਾ ਠੱ ਗਾਂ ਨੇ ਚੂਨਾ ਲਾ ਦਿੱਤਾ ਹੈ। ਪੁਲਿਸ ਨੂੰ ਦਿੱਤੀ ਸਿਕਾਇਤ ਵਿੱਚ ਪਿੰਡ ਰੁਖਾਲਾ ਵਾਸੀ ਹਰਭਗਵਾਨ ਸਿੰਘ ਨੇ ਦੱਸਿਆ ਕਿ ਉਸਦੇ ਪਿਤਾ ਇੰਦਰਜੀਤ ਸਿੰਘ ਦੇ ਦੋ ਐਚ ਡੀ ਐਫ ਸੀ ਬੈਂਕ ਅਤੇ ਇਕ ਖਾਤਾ ਐਸ ਬੀ ਆਈ ਵਿਚ ਹੈ। ਉਸਦੇ ਪਿਤਾ ਨੂੰ ਇਕ ਅਣਜਾਣ ਨੰਬਰ ਤੋੰ ਕਾਲ

ਆਈ ਕਿ ਉਹਨਾਂ ਦੀ ਕੌਣ ਬਣੇਗਾ ਕਰੋੜਪਤੀ ਚ ਲਾਟਰੀ ਨਿਕਲੀ ਹੈ ਅਤੇ ਉਹਨਾਂ ਨੂੰ 20 ਹਜਾਰ ਰੁਪਏ ਗੂਗਲ ਪੇਅ ਕਰਨ ਲਈ ਕਿਹਾ ਉਹਨਾਂ ਨੇ 20 ਹਜਾਰ ਗੂਗਲ ਪੇਅ ਕਰ ਦਿੱਤਾ, ਅਜਿਹਾ ਦੋ ਵਾਰ ਹੋਇਆ। ਪਰ ਇਸ ਉਪਰੰਤ ਉਹਨਾਂ ਦੇ ਖਾਤੇ ‘ਚੋੰ ਕੁਝ ਮਹੀਨਿਆਂ ਵਿਚ ਹੀ ਇਕ ਕਰੋੜ 15 ਲੱਖ ਰੁਪਏ ਟਰਾਂਸਫਰ ਕਰ ਲਏ ਗਏ। ਕੁਝ ਦਿਨਾਂ ਬਾਅਦ ਫਿਰ ਇਕ ਹੋਰ ਨੰਬਰ ਤੋੰ ਵਟਸਐਪ ਕਾਲ ਕਰਕੇ ਸਾਰੇ ਟੈਕਸ ਦੇ ਨਾਮ ਅਤੇ ਸਾਰੇ ਪੈਸੇ ਵਾਪਸ ਕਰਨ ਦੇ ਨਾਮ ਤੇ 32 ਲੱਖ ਰੁਪਿਆ ਦੀ ਆਰ ਟੀ ਜੀ ਐਸ ਕਰਵਾ ਲਈ , ਇਸ ਤਰਾਂ ਉਹਨਾਂ ਨਾਲ ਕਰੀਬ ਡੇਢ ਕਰੋੜ ਰੁਪਏ ਦੀ ਠੱ ਗੀ ਵੱਜੀ ਹੈ ਪੁਲਿਸ ਨੇ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *