ਡਾਇੰਗ ਯੂਨਿਟ ਦੀ 50 ਫੁੱਟ ਡੂੰਘੀ ਟੈਂਕੀ ‘ਚ ਡੁੱਬਿਆ ਨੌਜਵਾਨ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇਥੇ ਰਾਹੋ ਰੋਡ ਸਥਿਤ ਬਾਜਰਾ ਕਲੋਨੀ ਵਿਖੇ ਇਕ ਰੰਗਾਈ ਯੂਨਿਟ ਵਿਚ ਕੰਮ ਕਰਦੇ ਇਕ ਆਰ.ਓ. ਆਪਰੇਟਰ ਦੀ ਪਾਣੀ ਦੀ ਟੈਂਕੀ ਵਿਚ ਡੁੱਬਣ ਕਾਰਨ ਮੌ ਤ ਹੋ ਗਈ। ਉਕਤ ਨੌਜਵਾਨ ਪਿਛਲੇ 3 ਸਾਲਾਂ ਤੋਂ ਫੈਕਟਰੀ ‘ਚ ਕੰਮ ਕਰਦਾ ਸੀ। ਮ੍ਰਿਤਕ ਦੀ ਪਛਾਣ ਰਜਿੰਦਰ ਕੁਮਾਰ ਵਜੋਂ ਹੋਈ ਹੈ। ਮੂਲ ਰੂਪ ਵਿਚ ਉਹ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦਾ ਵਸਨੀਕ ਹੈ। ਮਹਾਨਗਰ ਵਿਚ ਘੁੰਮਣ ਕਲੋਨੀ ਵਿਚ ਆਪਣੇ ਚਾਚੇ ਕੋਲ ਰਹਿੰਦਾ ਸੀ। ਰੋਜ਼ਾਨਾ ਦੀ ਤਰ੍ਹਾਂ ਉਹ ਟੈਂਕੀ ਵਿਚ ਪਾਣੀ ਚੈੱਕ ਕਰਨ ਗਿਆ ਜਿਥੇ ਪਾਣੀ ਦੀ ਜਾਂਚ ਕਰਨ ਦੌਰਾਨ ਉਹ ਅਚਾਨਕ ਕਰੀਬ 50 ਫੁੱਟ ਡੂੰਘੀ ਟੈਂਕੀ ਦੇ ਅੰਦਰ ਜਾ ਡਿੱਗਿਆ। ਸਿਰ ਭਾਰ ਡਿੱਗਣ ਕਾਰਨ ਉਹ ਅਪਣੇ ਆਪ ਨੂੰ ਸੰਭਾਲ ਨਹੀਂ ਸਕਿਆ ਅਤੇ ਪਾਣੀ ਵਿਚ ਡੁੱਬ ਗਿਆ।

ਰਾਜਿੰਦਰ ਦਾ ਇਕ ਹੈਲਪਰ ਉਸ ਵਕਤ ਉਸ ਦੇ ਨਾਲ ਜੀ ਜਿਸ ਨੇ ਹਾਦਸੇ ਬਾਰੇ ਹੋਰਨਾਂ ਨੂੰ ਸੂਚਿਤ ਕੀਤਾ।ਰਜਿੰਦਰ ਦੇ ਚਾਚੇ ਰਾਕੇਸ਼ ਅਨੁਸਾਰ ਜਾਣਕਾਰੀ ਮਿਲਣ ਮਗਰੋਂ ਉਹ ਫੈਕਟਰੀ ਪਹੁੰਚਿਆ ਜਿਥੇ ਉਨ੍ਹਾਂ ਵਲੋਂ ਟੈਂਕੀ ਖ਼ਾਲੀ ਕਰਵਾ ਕੇ ਲਾ ਸ਼ ਨੂੰ ਬਾਹਰ ਕੱਢਿਆ ਗਿਆ। ਰਾਕੇਸ਼ ਅਨੁਸਾਰ ਰਾਜਿੰਦਰ ਦੀ ਮੌ ਤ ਅਣਗਹਿਲੀ ਕਾਰਨ ਹੋਈ ਹੈ। ਥਾਣਾ ਮੇਹਰਬਾਨ ਦੀ ਪੁਲਿਸ ਨੇ ਲਾ ਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਖੇ ਰਖਵਾ ਦਿੱਤਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *