ਰੱਬ ਦੀ ਦਾਤ ਚੁੱਕ ਲੈ ਗਈ ਚੋਰਨੀ, 14 ਸਾਲਾ ਬਾਅਦ ਜੰਮਿਆ ਸੀ ਪੁੱਤ, ਖਬਰ ਸ਼ੇਅਰ ਕਰਕੇ ਮਦਦ ਕਰੋ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇੱਥੇ ਗੁਰੂ ਨਾਨਕ ਦੇਵ ਹਸਪਤਾਲ ਵਿੱਚੋਂ ਨਵ ਜੰਮਿਆਂ ਬੱਚਾ ਚੋਰੀ ਹੋਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਔਰਤ ਨਵਜੰਮੇ ਬੱਚੇ ਨੂੰ ਲੈ ਕੇ ਫਰਾਰ ਹੋ ਗਈ ਹੈ। ਪਰਿਵਾਰ ਘਰ 14 ਸਾਲਾਂ ਬਾਅਦ ਬੱਚੇ ਨੇ ਜਨਮ ਲਿਆ ਸੀ। ਇਹ ਘਟਨਾ ਗੁਰੂ ਨਾਨਕ ਦੇਵ ਹਸਪਤਾਲ ਦੀ ਬੇਬੇ ਨਾਨਕੀ ਵਾਰਡ ਵਿੱਚ ਵਾਪਰੀ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਸੀਸੀਟੀਵੀ ਕੈਮਰਿਆਂ ਦੇ ਜਰੀਏ ਉਕਤ ਔਰਤ ਦੀ ਪਛਾਣ ਕੀਤੀ ਜਾ ਰਹੀ ਹੈ। ਨਵਜੰਮੇ ਬੱਚੇ ਦੇ ਮਾਤਾ ਪਿਤਾ ਨੇ ਦੱਸਿਆ ਕਿ ਉਹ ਮੱਜੁਪੁਰ ਪਿੰਡ ਤੋਂ ਤਕਰੀਬਨ 15 ਦਿਨ ਪਹਿਲਾਂ ਬੇਬੇ ਨਾਨਕੀ ਵਾਰਡ ਵਿੱਚ ਦਾਖਲ ਹੋਏ ਸਨ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਸ਼ਾਮ 6 ਵਜੇ

ਇੱਕ ਔਰਤ ਉਨ੍ਹਾਂ ਕੋਲ ਆਈ ਅਤੇ ਕਹਿਣ ਲੱਗੀ ਕਿ ਉਸ ਦੇ ਘਰ ਵੀ ਭਤੀਜਾ ਹੋਇਆ। ਅਜਿਹਾ ਕਰਕੇ ਉਸ ਨੇ ਉਨ੍ਹਾਂ ਦੇ ਨਾਲ ਜਾਣ ਪਛਾਣ ਵਧਾ ਲਈ। ਬੱਚੇ ਦੇ ਮਾਤਾ ਪਿਤਾ ਮੁਤਾਬਕ ਸਵੇਰੇ 3 ਵਜੇ ਉਨ੍ਹਾਂ ਨੂੰ ਕੁਝ ਸੁੰਘਾ ਕੇ ਉਕਤ ਔਰਤ ਉਨ੍ਹਾਂ ਦਾ ਬੱਚਾ ਲੈ ਕੇ ਫਰਾਰ ਹੋ ਗਈ। ਹਸਪਤਾਲ ਪ੍ਰਸ਼ਾਸਨ ਨੇ ਕੁਝ ਵੀ ਬੋਲਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਨੇ ਹਸਪਤਾਲ ਪ੍ਰਸ਼ਾਸਨ ਅਤੇ ਪੁਲਿਸ ਉਤੇ ਕਾਰਵਾਈ ਨਾ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਬੱਚਾ ਚੋਰੀ ਕਰਕੇ ਲੈ ਜਾਣ ਵਾਲੀ ਔਰਤ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *