ਡਾਲਰਾਂ ਦੇ ਮੋਹ ਨੇ ਕੀਤੇ ਬਾਪ ਪੁੱਤ ਮਿਲੇ 22 ਸਾਲ ਬਾਅਦ,ਦੇਖ ਨੀ ਹੁੰਦਾ ਵਿਛੋੜਾ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ  ਡਾਲਰਾਂ ਦੇ ਮੋਹ ਦੇ ਵਿੱਚ ਲੋਕ ਇੰਨੇ ਜ਼ਿਆਦਾ ਭਿੱਜ ਜਾਦੇ ਹਨ। ਤੇ ਬੱਚੇ ਮਾਂ ਬਾਪ ਤੋਂ ਦੂਰ ਰਹਿਣ ਦੇ ਲਈ ਮਜਬੂਰ ਹੋ ਜਾਂਦੇ ਹਨ। ਦੋਸਤੋ ਇਸ ਵੀਡੀਓ ਵਿੱਚ ਤੁਸੀਂ ਦੇਖੋਗੇ

ਇੱਕ ਪੁੱਤਰ ਦੀ 22 ਸਾਲ ਬਾਅਦ ਆਪਣੇ ਪਿਉ ਨੂੰ ਜੱਫੀ ਪੈ ਰਹੀ ਹੈ। ਦੋਸਤੋ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ। ਅਤੇ ਇਹ ਬਹੁਤ ਹੀ ਭਾਵੁਕ ਵੀਡੀਓ ਹੈ। ਬਾਪ ਤਰਸ ਜਾਂਦਾ ਹੈ ਆਪਣੇ ਪੁੱਤਰ ਨੂੰ ਸਿਨੇ ਲਾਉਣ ਦੇ ਲਈ। ਅਤੇ ਬਹੁਤ ਹੀ ਭਾਵੁਕ ਜਾ ਮਾਹੌਲ ਏਅਰਪੋਰਟ ਉੱਤੇ ਬਣ ਜਾਂਦਾ ਹੈ। ਤੇ ਆਲੇ ਦੁਆਲੇ ਦੇ ਲੋਕ ਵੀ ਇਸ ਨੂੰ ਫੜ ਕੇ ਦੇਖਣਾ ਸ਼ੁਰੂ ਕਰ ਦਿੰਦੇ ਹਨ। ਦੋਸਤੋ ਤੁਹਾਡੇ ਇਸ ਵੀਡੀਓ ਬਾਰੇ ਕੀ ਵਿਚਾਰ ਹਨ। ਦੋਸਤੋ ਜੇਕਰ ਤੁਸੀਂ ਹੋਰ ਜਿਆਦਾ ਜਾਣਕਾਰੀ ਜਾਣਨਾ ਚਾਹੁੰਦੇ ਹੋ ਤਾਂ ਹੇਠ ਦਿੱਤੀ ਵੀਡੀਓ ਨੂੰ ਵੇਖੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *