ਟੂਰਨਾਮੈਂਟ ‘ਚ ਹਿੱਸਾ ਲੈਣ ਜਾ ਰਹੀ ਸੀ ਕਬੱਡੀ ਖਿਡਾਰਨ, ਰਸਤੇ ‘ਚ ਵਾਪਰ ਗਿਆ ਦਰਦਨਾਕ ਹਾਦਸਾ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ ਸਵੇਰੇ-ਸਵੇਰੇ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸੜਕੀ ਹਾਦਸੇ ‘ਚ ਮੋਗਾ ਦੇ ਪਿੰਡ ਮੰਗੇਵਾਲਾ ਦੀ ਕਬੱਡੀ ਖਿਡਾਰਣ ਜਸਵੀਰ ਕੌਰ ਉਰਫ ਰਿੰਕੂ ਭੈਣੀ ਦੀ ਦਰਦਨਾਕ ਮੌਤ ਹੋ ਗਈ। ਖਿਡਾਰਣ ਰਿੰਕੂ ਭੈਣੀ

ਟੂਰਨਾਮੈਂਟ ਵਿਚ ਹਿੱਸਾ ਲੈਣ ਜਾ ਰਹੀ ਸੀ ਜਦੋਂ ਉਹ ਹਾਦਸੇ ਦਾ ਸ਼ਿਕਾਰ ਹੋ ਗਈ। ਪੁਲਿਸ ਨੇ ਧਾਰਾ 174 ਤਹਿਤ ਪੋਸਟਮਾਰਟਮ ਕਰਵਾ ਕੇ ਮ੍ਰਿਤਕ ਦੇਹ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।ਮਿਲੀ ਜਾਣਕਾਰੀ ਮੁਤਾਬਕ ਬੀਤੇ ਦਿਨੀਂ ਕਬੱਡੀ ਖਿਡਾਰਣ ਆਪਣੇ ਸਹੁਰੇ ਨਾਲ ਐਕਟਿਵਾ ‘ਤੇ ਦੋਲੇਵਾਲਾ ‘ਚ ਚੱਲ ਰਹੇ ਕਬੱਡੀ ਟੂਰਨਾਮੈਂਟ ‘ਚ ਜਾ ਰਹੀ ਸੀ ਕਿ ਰਸਤੇ ‘ਚ ਟੋਇਆ ਆ ਗਿਆ। ਰਿੰਕੂ ਸੜਕ ਦੇ ਵਿਚਕਾਰ ਡਿੱਗ ਕੇ ਟਰੈਕਟਰ ਥੱਲੇ ਆ ਗਈ, ਜਿਸ ਕਾਰਨ ਉਸ ਦੀ ਮੌ.ਤ ਹੋ ਗਈ। ਰਿੰਕੂ ਭੈਣੀ ਦੀ ਮੌਤ ਤੋਂ ਬਾਅਦ ਮੋਗਾ ਦੇ ਪਿੰਡ ਮੰਗੇਵਾਲਾ ‘ਚ ਸੋਗ ਦੀ ਲਹਿਰ ਛਾ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *