ਲੰਗਰ ਵਰਤਾ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਦੇਖੋ ਰੂਹ ਕੰਬਾਊ ਖ਼ਬਰ,ਪੈਰਾਂ ਹੇਠੋ ਨਿਕਲ ਜਾਏਗੀ ਜ਼ਮੀਨ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਤਲਵੰਡੀ ਸੱਲਾਂ ਵਿੱਚ ਸ਼ੁੱਕਰਵਾਰ ਰਾਤ ਨੂੰ ਨਗਰ ਕੀਰਤਨ ਦੌਰਾਨ ਦੁੱਧ ਦਾ ਲੰਗਰ ਵਰਤਾਉਣ ਦੀ ਸੇਵਾ ਕਰਨ ਵਾਲੇ ਇੱਕ ਨੌਜਵਾਨ ਨੂੰ ਕੁੱਟ-ਕੁੱਟ ਕੇ ਕਤਲ ਕਰ ਦਿੱਤਾ ਗਿਆ। ਪੁਲਿਸ ਨੇ 11 ਲੋਕਾਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸਾਹਿਲ ਵਜੋਂ ਹੋਈ ਹੈ। ਉਹ ਪੱਟੀ ਤਲਵੰਡੀ ਸੱਲਾ ਦਾ ਰਹਿਣ ਵਾਲਾ ਸੀ।ਮ੍ਰਿਤਕ ਨੌਜਵਾਨ ਦੇ ਪਿਤਾ ਕਸ਼ਮੀਰਾ ਲਾਲ ਨੇ ਪੁਲਿਸ ਨੂੰ ਦੱਸਿਆ

ਕਿ ਸਾਲ 2021 ਵਿੱਚ ਦੋਸ਼ੀ ਆਸ਼ੂ ਨਾਲ ਉਸ ਦੇ ਲੜਕੇ ਦੀ ਲੜਾਈ ਹੋਈ ਸੀ ਅਤੇ ਵਿਦੇਸ਼ ਤੋਂ ਪਰਤਣ ਤੋਂ ਬਾਅਦ ਵੀ ਦੋਸ਼ੀ ਦੀ ਪੁੱਤਰ ਨਾਲ ਲੜਾਈ ਹੋਈ ਸੀ। ਇਸੇ ਰੰਜਿਸ਼ ਕਾਰਨ ਦੋਸ਼ੀਆਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਪੁੱਤਰ ’ਤੇ ਉਸ ਸਮੇਂ ਹਮਲਾ ਕਰ ਦਿੱਤਾ ਜਦੋਂ ਉਹ ਆਪਣੇ ਭਰਾ ਗੌਰਵ ਨਾਲ ਪਿੰਡ ਵਿੱਚ ਹੀ ਗੁਰਮੀਤ ਸਿੰਘ ਦੀ ਵੈਲਡਿੰਗ ਦੀ ਦੁਕਾਨ ’ਤੇ ਨਗਰ ਕੀਰਤਨ ਦੀ ਸੰਗਤ ਲਈ ਦੁੱਧ ਦਾ ਲੰਗਰ ਵਰਤਾ ਰਿਹਾ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *