ਗੱਡੀਆਂ ਭਰਕੇ ਆਈ ਪੁਲਿਸ ਵੜ੍ਹ ਗਈ ਲੋਕਾਂ ਦੇ ਘਰ ਅਜਿਹਾ ਸਮਾਨ ਰੱਖਣ ਵਾਲਿਆਂ ਚੁੱਕਿਆ ਬੈਡਾਂ ‘ਤੋਂ ਦੇਖੋ ਕਿਤੇ ਤੁਹਾਡੇ ਘਰ ਆਹ ਸਮਾਨ ਤਾਂ ਨਹੀਂ ਰੱਖਿਆ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜਲੰਧਰ ਦੀਆਂ ਨੇ ਜਿੱਥੇ ਅੱਜ ਯਾਨੀ ਸੋਮਵਾਰ ਨੂੰ ਪੁਲਿਸ ਪ੍ਰਸ਼ਾਸਨ ਨੇ ਨਾਕਾਬੰਦੀ ਕਰ ਕਈ ਮੁਹੱਲਿਆ ਦੀ ਘੇਰਾ ਬੰਦੀ ਕੀਤੀ ,ਗੱਡੀਆ ਭਰਕੇ ਆਈ ਪੁਲਿਸ ਨੂੰ ਦੇਖ ਲੋਕਾ ਹੱਕੇ-ਬੱਕੇ ਰਹਿ ਗਏ ਆਖਿਰ ਅਜਿਹਾ ਕੀ ਹੋਇਆ ਜੋ ਪੁਲਿਸ ਦੇ ਜਵਾਨ ਘਰਾਂ ਦੀ ਛੱਤਾਂ ਤੇ ਚੜ੍ਹ ਗਏ ਅਤੇ ਲੋਕਾਂ ਘਰਾਂ ਦੇ ਅੰਦਰ ਵੜ੍ਵ ਗਏ ਜਿੱਥੇ ਕਮਰਿਆਂ ਚ ਪਏ ਬੈਠ ਦੇ ਟੱਕਣ ਚੁੱਕ ਦਿੱਤੇ ਅਤੇ ਪੂਰੇ ਘਰ ਦੀ ਫਰੋਲਾ ਫਰਾਲੀ ਕੀਤੀ ਗਈ ਐਨਾਂ ਹੀ ਨਹੀਂ ਜਨਾਬ ਅੱਗੇ ਦੇਖੋ ਕਿਵੇਂ ਰਸੋਈ ਚ ਪਈਆਂ ਅੱਟੇ ਵਾਲੀਆਂ ਢੋਲੀਆਂ ਤੱਕ ਨਹੀਂ ਛੱਡੀਆ,ਜਦੋਂ ਇਸ ਇਸਦੇ ਬਾਰੇ ਪੁਲਿਸ ਪ੍ਰਸ਼ਾਸਨ ਨਾਲ ਗੱਲਬਾਤ

ਕੀਤੀ ਤਾਂ ਉਨ੍ਹਾਂ ਦੱਸਿਆ ਕੀ ਜਲੰਧਰ ਪੁਲਿਸ ਵੱਲੋਂ ਵੱਖ ਵੱਖ ਥਾਵਾਂ ਤੇ ਸਰਚ ਅਭਿਆਨ ਚਲਾਇਆ ਗਿਆ ਜਿਸ ਦੌਰਾਨ ਕਈ ਲੋਕਾਂ ਨੂੰ ਰਾਉਂਡਅੱਪ ਕੀਤਾ ਗਿਆ ਤੇ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ ਹਨਪੁਲਿਸ ਅਧਿਕਾਰੀ ਨੇ ਦੱਸਿਆ ਕੀ ਡੀਜੀਪੀ ਪੰਜਾਬ ਗੋਰਵ ਯਾਦਵ ਅਤੇ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਤਹਿਤ ਅੱਜ ਪੂਰੇ ਪੰਜਾਬ ਚ ਨਸ਼ੇ ਦੀ ਜੜ੍ਹ ਪੁੱਟਣ ਲਈ ਕਈ ਥਾਵਾਂ ਤੇ ਸਰਚ ਅਭਿਆਨ ਚਲਾਇਆ ਗਿਆ ਤੇ ਜਿਸ ਦੌਰਾਨ ਕਈ ਲੋਕਾਂ ਨੂੰ ਰਾਉਂਡਅੱਪ ਕਰਕੇ ਪੁੱਛ ਗਿੱਛ ਕੀਤੀ ਜਾਵੇਗੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *