ਸਰਕਾਰੀ ਸਕੂਲਾਂ ਦੇ ਬੱਚਿਆਂ ਲਈ ਮਾਨ ਸਰਕਾਰ ਦਾ ਅਹਿਮ ਫੈਸਲਾ, ਖਾਣੇ ਦੇ ਨਾਲ ਮਿਲਣਗੇ ਮੌਸਮੀ ਫ਼ਲ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਮਿੱਡ-ਡੇਅ ਮੀਲ ਸਕੀਮ ਤਹਿਤ 12 ਫਰਵਰੀ ਤੋਂ ਮੌਸਮੀ ਫ਼ਲ ਮਿਲੇਗਾ। ਪੰਜਾਬ ਸਰਕਾਰ ਨੇ ਹਫਤੇ ’ਚੋਂ ਇੱਕ ਦਿਨ ਪੰਜਾਬ ਦਾ ਮੌਸਮੀ ਫਲ ਬੱਚਿਆਂ ਨੂੰ ਖਾਣੇ ਵਿਚ ਦੇਣ ਦਾ ਫ਼ੈਸਲਾ ਕੀਤਾ ਹੈ। ਸਿੱਖਿਆ ਵਿਭਾਗ ਨੇ ਸਕੂਲ ਮੁਖੀਆਂ ਅਤੇ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਪੱਤਰ ਜਾਰੀ ਕਰ ਕੇ ਹਰ ਸੋਮਵਾਰ ਸਕੂਲੀ ਬੱਚਿਆਂ ਨੂੰ ਮੌਸਮੀ ਫ਼ਲ ਦੇਣ ਦੀ ਹਦਾਇਤ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੌਸਮੀ ਫ਼ਲ ਦੇਣ ਦੇ ਫ਼ੈਸਲੇ ਨੂੰ ਹਰੀ ਝੰਡੀ ਦਿੱਤੀ ਹੈ।ਪੰਜਾਬ ਮਿੱਡ-ਡੇਅ ਮੀਲ ਸੁਸਾਇਟੀ ਵੱਲੋਂ ਪੱਤਰ ਜਾਰੀ ਕਰ ਕੇ ਕਿਹਾ

ਗਿਆ ਹੈ ਕਿ ਹਰ ਸਕੂਲੀ ਬੱਚੇ ਨੂੰ ਦੁਪਹਿਰ ਦੇ ਖਾਣੇ ’ਚ ਹਰ ਸੋਮਵਾਰ ਮੌਸਮੀ ਫ਼ੈਲ ਦੇਣ ਦਾ ਫ਼ੈਸਲਾ ਸਕੂਲ ਮੁਖੀ/ਪ੍ਰਿੰਸੀਪਲ ਆਪਣੇ ਪੱਧਰ ’ਤੇ ਲਾਗੂ ਕਰਨ। ਪ੍ਰਤੀ ਵਿਦਿਆਰਥੀ ਮੌਸਮੀ ਫ਼ਲ ’ਤੇ ਪੰਜ ਤੋਂ ਛੇ ਰੁਪਏ ਖਰਚ ਕੀਤੇ ਜਾਣੇ ਹਨ।ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਹੁਣ ਅਗਲੇ ਸੋਮਵਾਰ (12 ਫਰਵਰੀ) ਤੋਂ ਮੌਸਮੀ ਫ਼ਲ ਮਿਲੇਗਾ। ਫ਼ਲਾਂ ਵਿਚ ਮੌਸਮ ਦੇ ਹਿਸਾਬ ਨਾਲ ਕਿੰਨੂ, ਅਮਰੂਦ, ਬੇਰ, ਅੰਬ ਅਤੇ ਲੀਚੀ ਦੇਣ ਦਾ ਫ਼ੈਸਲਾ ਲਿਆ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *