Canada ‘ਚ 2 ਕੁੜੀਆਂ ਸਮੇਤ 5 ਪੰਜਾਬੀ ਨਾਮਜ਼ਦ, ਫ਼ਿਰੌਤੀ ਮੰਗਣ ਤੇ ਹਥਿਆਰ ਰੱਖਣ ਦੇ ਮਾਮਲੇ ‘ਚ ਹੋਈ ਵੱਡੀ ਕਾਰਵਾਈ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕੈਨੇਡਾ ਦੇ ਬ੍ਰੈਂਪਟਨ ਵਿਚ 2 ਕੁੜੀਆਂ ਸਣੇ 5 ਪੰਜਾਬੀਆਂ ਖ਼ਿਲਾਫ਼ ਫ਼ਿਰੌਤੀ ਲਈ ਧਮਕੀਆਂ ਦੇਣ ਅਤੇ ਨਾਜਾਇਜ਼ ਹਥਿਆਰ ਰੱਖਣ ਸਣੇ ਵੱਖ-ਵੱਖ ਦੋਸ਼ਾਂ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿਚ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ। ਜਾਣਕਾਰੀ ਮੁਤਾਬਕ ਪੀਲ ਰੀਜਨਲ ਪੁਲਸ ਐਕਸਟੌਰਸ਼ਨ ਇਨਵੈਸਟੀਗੇਟਿਵ ਟਾਸਕ ਫੋਰਸ (EITF), ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ (OPP) ਦੇ ਸਹਿਯੋਗ ਨਾਲ, ਇਕ ਸਰਚ ਵਾਰੰਟ ਤਹਿਤ ਗ੍ਰੇਟਰ ਟੋਰਾਂਟੋ ਖੇਤਰ ਵਿਚ ਦਸੰਬਰ 2023 ਤੋਂ ਬਾਅਦ ਵਾਪਰੀਆਂ ਤਾਜ਼ਾ ਘਟਨਾਵਾਂ ਦੇ ਸਬੰਧ ਵਿਚ ਤਿੰਨ

ਪੰਜਾਬੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਘਟਨਾਵਾਂ ਵਿਚ ਜਾਇਦਾਦ ਨੂੰ ਨੁਕਸਾਨ ਪਹੁੰਚਾਉਣਾ, ਧਮਕੀਆਂ ਅਤੇ ਹਥਿਆਰਾਂ ਨਾਲ ਸਬੰਧਤ ਅਪਰਾਧ ਸ਼ਾਮਲ ਹਨ। ਇਸ ਸਬੰਧੀ ਪੀਲ ਰੀਜਨਲ ਪੁਲਸ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਗਗਨ ਅਜੀਤ ਸਿੰਘ, ਹਸ਼ਮੀਤ ਕੌਰ, ਆਇਮਨਜੋਤ ਕੌਰ, ਅਨਮੋਲਦੀਪ ਸਿੰਘ ਤੇ ਅਰੁਣਦੀਪ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ। ਹਸ਼ਮੀਤ ਕੌਰ, ਆਇਮਨਜੋਤ ਕੌਰ ਤੇ ਅਜੀਤ ਸਿੰਘ ਬ੍ਰੈਂਪਟਨ ਦੇ ਰਹਿਣ ਵਾਲੇ ਸਨ, ਅਨਮੋਲਦੀਪ ਸਿੰਘ ਮਿਸੀਸਾਗਾ ਦਾ ਰਹਿਣ ਵਾਲਾ ਸੀ ਤੇ ਅਰੁਣਦੀਪ ਸਿੰਘ ਦਾ ਕੋਈ ਪੱਕਾ ਟਿਕਾਣਾ ਨਹੀਂ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *