ਘਰ ‘ਚ ਵੜ ਬੰਦਿਆਂ ਨੇ ਕੀਤਾ ਹੱਥ ਸਾਫ਼ ! ਲੱਖਾਂ ਦੀ ਨਗਦੀ ਸਣੇ DVR ਲੈ ਕੇ ਹੋਏ ਰਫੂਚੱਕਰ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਤਰਨਤਾਰਨ ਦੇ ਪਿੰਡ ਕੱਦਗਿੱਲ ਵਿਖੇ ਬੀਤੀ ਰਾਤ ਦਰਜਨ ਤੋਂ ਵੱਧ ਹਥਿਆਰਾਂ ਲੁਟੇਰਿਆਂ ਵੱਲੋਂ ਹਥਿਆਰਾਂ ਦੀ ਨੋਕ ਤੇ ਲੱਖਾਂ ਰੁਪਏ ਦੀ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਲੁਟੇਰੇ ਘਰ ਵਿੱਚ ਦੋ ਘੰਟਿਆਂ ਤੱਕ ਅੰਦਰ ਰਹੇ ਅਤੇ ਤਲਾਸ਼ੀ ਲੈਣ ਤੋਂ ਬਾਅਦ ਘਰ ਵਿੱਚੋਂ ਲੱਖਾਂ ਰੁਪਏ ਦੀ ਨਕਦੀ ਸੋਨੇ ਦੇ ਜ਼ੇਵਰਾਤ ਹੋਰ ਕੀਮਤੀ ਸਮਾਨ ਘਰ ਵਿੱਚ ਪਈਆ ਦੋ ਬੰਦੂਕਾਂ ਅਤੇ ਸੀ ਸੀ ਟੀ ਵੀ ਕੈਮਰਿਆਂ ਦਾ ਡੀ ਵੀ ਆਰ ਵੀ ਨਾਲ ਲੈ ਗਏ। ਚੋਰੀ ਦੀ ਘਟਨਾ ਕਿਸਾਨ ਜਰਨੈਲ ਸਿੰਘ ਦੇ ਘਰ ਵਾਪਰੀ ਹੈ ਜਰਨੈਲ ਸਿੰਘ ਆਪਣੀ ਪਤਨੀ ਨਾਲ ਘਰ ਵਿੱਚ ਇਕੱਲਾ ਰਹਿੰਦਾ ਸੀ

ਜਰਨੈਲ ਸਿੰਘ ਦੇ ਬੱਚੇ ਵਿਦੇਸ਼ ਵਿੱਚ ਰਹਿੰਦੇ ਹਨ।ਵਾਰਦਾਤ ਬਾਰੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਾਤ ਇਕ ਵੱਜੇ ਦੇ ਕਰੀਬ ਦਰਜਨ ਦੇ ਕਰੀਬ ਵਿਅਕਤੀ ਘਰ ਦੀ ਕੰਧ ਟੱਪ ਕੇ ਘਰ ਅੰਦਰ ਦਾਖਲ ਹੋਏ ਅਤੇ ਪਰਿਵਾਰਕ ਮੈਂਬਰਾਂ ਨੂੰ ਕੁੱਟਮਾਰ ਕਰ ਬੰਧਕ ਬਣਾ ਕੇ ਘਰ ਵਿੱਚ ਪੈਈ 2 ਲੱਖ ਰੁਪਏ ਦੀ ਨਕਦੀ ਸੋਨੇ ਦੇ ਜ਼ੇਵਰਾਤ ਕੀਮਤ ਸਮਾਨ ਅਤੇ 2 ਬੰਦੂਕਾਂ ਲੈ ਗਏ ਹਨ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਲੁਟੇਰੇ ਦੋ ਘੰਟੇ ਤੱਕ ਘਰ ਅੰਦਰ ਰਹੇ ਅਤੇ ਦੁੱਧ ਤੱਕ ਪੀ ਗਏ ਹਨ ਪਰਿਵਾਰਕ ਮੈਂਬਰ ਨੇ ਲੁਟੇਰਿਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *