ਸ਼ੈਰੀ ਮਾਨ ਨੇ ਆਪਣੀ ਧੀ ਦੀ ਪਹਿਲੀ ਝਲਕ ਕੀਤੀ ਸਾਂਝੀ ਨੰਨ੍ਹੀ ਪਰੀ ‘ਤੇ ਖੂਬ ਲੁਟਾਇਆ ਪਿਆਰ !

Uncategorized

ਆਪਣੇ ਪਹਿਲੇ ਗੀਤ ‘ਯਾਰ ਅਣਮੁੱਲੇ’ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਵਿਚ ਧਮਾਕੇਦਾਰ ਸ਼ੁਰੂਆਤ ਕਰਨ ਵਾਲੇ ਗਾਇਕ ਸ਼ੈਰੀ ਮਾਨ ਸ਼ੁਰੂਆਤ ਤੋਂ ਹੀ ਲਗਾਤਾਰ ਇਕ ਤੋਂ ਬਾਅਦ ਇਕ ਹਿੱਟ ਗਾਣੇ ਦਿੰਦੇ ਆ ਰਹੇ ਹਨ। ਹਾਲ ਹੀ ‘ਚ ਸ਼ੈਰੀ ਮਾਨ ਨੇ ਪ੍ਰਸ਼ੰਸਕਾਂ ਨੂੰ ਘਰ ਦੇ ਖ਼ਾਸ ਮੈਂਬਰ ਦੇ ਰੂ-ਬ-ਰੂ ਕਰਵਾਇਆ ਹੈ। ਦਰਅਸਲ, ਸ਼ੈਰੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਇੱਕ ਛੋਟੀ ਬੱਚੀ ਨਾਲ ਨਜ਼ਰ ਆ ਰਹੇ ਹਨ। ਇਸ ਵੀਡੀਓ ‘ਤੇ ਫੈਨਜ਼ ਲਗਾਤਾਰ ਕੁਮੈਂਟ ਕਰਕੇ ਉਨ੍ਹਾਂ ਨੂੰ ਵਧਾਈਆਂ ਦੇ ਰਹੇ ਹਨਦਰਅਸਲ, ਸ਼ੈਰੀ

ਮਾਨ ਨੇ ਇਸ ਵੀਡੀਓ ਨੂੰ ਕੈਪਸ਼ਨ ਦਿੰਦੇ ਹੋਏ ਲਿਖਿਆ, ”ਭਾਗਾਂ ਵਾਲਾ ਮਹਿਸੂਸ ਕਰ ਰਿਹਾ ਹਾਂ…… ਚਿੜੀਆਂ ਮੁੜ੍ਹ ਆਈਆਂ ❤️…।” ਸ਼ੈਰੀ ਮਾਨ ਦੀ ਪੋਸਟ ਤੋਂ ਇਹ ਸਾਫ ਹੋ ਗਿਆ ਹੈ ਕਿ ਉਨ੍ਹਾਂ ਨੇ ਆਪਣੇ ਘਰ ਨੰਨ੍ਹੀ ਪਰੀ ਦਾ ਸਵਾਗਤ ਕੀਤਾ ਹੈ। ਇਸ ‘ਤੇ ਪ੍ਰਸ਼ੰਸਕ ਕੁਮੈਂਟ ਕਰਕੇ ਵਧਾਈ ਦੇ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ‘ਧੀ ਦੇ ਰੂਪ ‘ਚ ਮਾਂ ਵਾਪਸ ਆਈ’, ਜਦਕਿ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ- ਤੁਹਾਡੀ ਮਾਂ ਵਾਪਸ ਆ ਗਈ।

ਸ਼ੈਰੀ ਮਾਨ ਵੱਲੋਂ ਆਪਣੀ ਧੀ ਦੀ ਝਲਕ ਹੀ ਦਿਖਾਈ ਗਈ ਹੈ, ਹਾਲਾਂਕਿ ਉਸ ਦਾ ਚਿਹਰਾ ਰਿਵੀਲ ਨਹੀਂ ਕੀਤਾ ਹੈ। ਕਲਾਕਾਰ ਦੀ ਇਸ ਖੁਸ਼ੀ ‘ਚ ਪ੍ਰਸ਼ੰਸਕਾਂ ਦੇ ਨਾਲ-ਨਾਲ ਫਿਲਮੀ ਸਿਤਾਰੇ ਵੀ ਸ਼ਾਮਲ ਹੋ ਰਹੇ ਹਨ।ਵਰਕਫਰੰਟ ਦੀ ਗੱਲ ਕਰਿਏ ਤਾਂ ਸ਼ੈਰੀ ਮਾਨ ਇੰਡਸਟਰੀ ਦੇ ਟੌਪ ਗਾਇਕਾਂ ‘ਚੋਂ ਇੱਕ ਹਨ। ਉਨ੍ਹਾਂ ਆਪਣੀ ਗਾਇਕੀ ਦੇ ਸ਼ੁਰੂਆਤੀ ਦੌਰ ‘ਚ ਕਈ ਸੁਪਰਹਿੱਟ ਗੀਤ ਪੇਸ਼ ਕੀਤੇ। ਉਨ੍ਹਾਂ 2 ਦਹਾਕਿਆਂ ਤੱਕ ਪੰਜਾਬੀ ਇੰਡਸਟਰੀ ‘ਤੇ ਰਾਜ ਕੀਤਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *