ਪੁਲਿਸ ਵਾਲਿਆਂ ਨੇ ਹੁੱਲੜਬਾਜ਼ੀ ਕਰ ਰਹੇ ਮੁੰਡਿਆਂ ਦੇ ਚਾੜ੍ਹਿਆ ਡੰਡਾ

Uncategorized

ਹੁੱਲੜਬਾਜ਼ੀ ਕਰ ਰਹੇ ਨੌਜਵਾਨਾਂ ਦੇ ਦੁਆਰਾ ਜਦੋਂ ਸੜਕਾਂ ਦੇ ਵਿਚ ਬਹੁਤ ਜ਼ਿਆਦਾ ਰੌਲਾ ਪਾਇਆ ਜਾ ਰਿਹਾ ਸੀ ਅਤੇ ਰੰਗ ਨੂੰ ਜਿਸ ਤਰੀਕੇ ਨਾਲ ਚਲਾਇਆ ਜਾ ਰਿਹਾ ਸੀ ਉਸ ਨੂੰ ਦੇਖਦੇ ਹੋਏ ਪੁਲਿਸ ਵਾਲਿਆਂ ਦੇ ਵੱਲੋਂ ਇੱਕ ਬਹੁਤ ਵੱਡਾ ਸੱਤ ਐਕਸ਼ਨ ਲਿਆ ਗਿਆ ਅਤੇ ਜਿਹੜੇ ਵੀ ਹੁਲੜਬਾਜ ਕਰ ਰਹੇ ਸੀ ਉਹਨਾਂ ਨੂੰ ਇਸ ਤਰੀਕੇ ਨਾਲ ਸਮਝਾਇਆ ਗਿਆ ਕਿ ਜ਼ਿੰਦਗੀ ਵਿੱਚੋਂ ਕਦੇ ਵੀ ਤਰ੍ਹਾਂ ਦਾ ਕੰਮ ਕਰਨਗੇ ਦੱਸਣਾ ਚਾਹੁੰਦੀ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇੱਕ ਬੜਾ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਨਿਕਲ ਕੇ ਸਾਹਮਣੇ ਆਇਆ ਹੈ ਜਿਸ ਨੂੰ ਸੁਣਨ ਤੋਂ ਬਾਅਦ ਤੁਸੀਂ ਵੀ ਹੈਰਾਨ ਹੋ ਜਾਓਗੇ ਕਿ ਕਿਸ ਤਰੀਕੇ ਨਾਲ ਨੌਜਵਾਨਾਂ ਵੱਲੋਂ ਕੀਤੀ ਜਾ ਰਹੀ ਹੈ ਨੌਜਵਾਨਾਂ ਦੇ ਅੰਦਰ ਸ਼ਰਮ ਨਾਮ ਦੀ ਕੋਈ ਚੀਜ਼ ਹੀ ਨਹੀਂ ਕਿਸ ਤਰੀਕੇ ਨਾਲ ਕੀਤੀ ਜਾ ਰਹੀ ਹੈ ਪੁਲਿਸ ਵੱਲੋਂ ਉਨ੍ਹਾਂ ਨੂੰ ਇਹ ਸਮਝ ਆ ਗਿਆ ਕੀ ਹੁਣ ਜਿੰਦਗੀ ਦੇ ਵਿੱਚ ਇਹ ਕਦੀ ਵੀ ਨਾ ਚੀਜ਼ਾਂ ਨੂੰ

ਨਹੀਂ ਭੁੱਲ ਸਕਦੇ ਹਨ ਜਦੋਂ ਵੀ ਹੋਲੀ ਦਾ ਤਿਉਹਾਰ ਆਉਂਦਾ ਹੈ ਤਾਂ ਬਹੁਤ ਸਾਰੇ ਅਜਿਹੇ ਨੌਜਵਾਨ ਹਨ ਜਿਨ੍ਹਾਂ ਦੇ ਵੱਲੋਂ ਬਹੁਤ ਜ਼ਿਆਦਾ ਗਲਤ ਤਰੀਕੇ ਦੇ ਨਾਲ ਹੋਲੀ ਦਾ ਤਿਉਹਾਰ ਮਨਾਇਆ ਜਾਂਦਾ ਹੈ ਅਤੇ ਜਦੋਂ ਉਨ੍ਹਾਂ ਦੇ ਵੱਲੋਂ ਤਰੀਕੇ ਦੇ ਨਾਲ ਹੋਲੀ ਦਾ ਤਿਉਹਾਰ ਮਨਾਇਆ ਜਾਂਦਾ ਹੈ ਬਹੁਤ ਸਾਰੇ ਲੋਕਾਂ ਦੇ ਨਾਲ ਬਹੁਤ ਜ਼ਿਆਦਾ ਗਲਤ ਹਾਦਸੇ ਹੋ ਜਾਂਦੇ ਹਨ ਅਤੇ ਕਈ ਨੌਜਵਾਨਾਂ ਦੀਆਂ ਮੌਤਾਂ ਹੋ ਜਾਂਦੀਆਂ ਹਨ ਕਿਉਂਕਿ ਉਨ੍ਹਾਂ ਦੇ ਬੋਲੇ ਰਸਤਿਆਂ ਦੇ ਵਿੱਚ ਤੇਜ਼ ਰਫਤਾਰ ਦੇ ਵਿੱਚ ਆਪਣੇ ਮੋਟਰਸਾਈਕਲ ਬਾਹਰ ਚਲੇ ਜਾਂਦੇ ਹਨ ਅਤੇ ਨਾਲ ਬਹੁਤ ਵੱਡਾ ਨੁਕਸਾਨ ਹੋ ਜਾਂਦਾ ਹੈ ਪੰਜਾਬ ਦੇ ਵਿਚ ਜਿਹੜੇ ਵੀ ਨੌਜਵਾਨ ਨੂੰ ਹਲ ਵਾਹੀ ਕਰਦੇ ਹਨ ਉਨ੍ਹਾਂ ਨੂੰ ਇਸ ਤਰੀਕੇ ਨਾਲ ਉਨ੍ਹਾਂ ਦੇ ਡੰਡਾ ਕਰਨਾ ਚਾਹੀਦਾ ਹੈ ਕਿ ਉਹ ਜ਼ਿੰਦਗੀ ਭਰ ਇਸ ਚੀਜ਼ ਨੂੰ ਯਾਦ ਰੱਖਣ ਕਿ ਆਖਰਕਾਰ ਕਿਸ ਤਰੀਕੇ ਦੇ ਨਾਲ ਚੋਪੜ ਬਾਜੀ ਕੀਤੀ ਜਾਂਦੀ ਕੀਤੀ ਜਾਂਦੀ ਹੈ ਤੁਹਾਨੂੰ ਦੱਸਣਾ ਚਾਹੁੰਦੇ ਹਾਂ

ਕਿ ਇੱਕ ਨੌਜਵਾਨ ਜੋ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਵਿਚ ਹੁੱਲੜਬਾਜ਼ਾਂ ਦੇ ਵੱਲੋਂ ਮਾਰ ਦਿੱਤਾ ਗਿਆ ਹੋਲੀ ਦਾ ਤਿਉਹਾਰ ਸੀ ਤੇ ਹੌਲੀ ਦੇ ਤਿਉਹਾਰ ਵਾਲੇ ਦਿਨ ਵੀ ਬਹੁਤ ਸਾਰੇ ਨੌਜਵਾਨ ਮੁੰਡੇ-ਕੁੜੀਆਂ ਮੋਟਰਸਾਈਕਲ ਗੱਡੀਆਂ ਲੈ ਕੇ ਸੜਕਾਂ ਦੇ ਉੱਤੇ ਹੁੱਲੜਬਾਜ਼ੀ ਕਰਦੇ ਹੋਏ ਨਜ਼ਰ ਆਏ ਸੀ ਤੁਸੀਂ ਸਾਰਿਆਂ ਨੇ ਇੱਕ ਚੀਜ਼ ਤਾਂ ਦੇਖੀ ਹੀ ਹੋਵੇਗੀ ਤੁਹਾਨੂੰ ਸਾਰਿਆਂ ਨੂੰ ਇਸ ਗੱਲ ਬਾਰੇ ਪਤਾ ਲੱਗ ਗਿਆ ਹੋਵੇਗਾ ਕਿ ਕਿਸ ਤਰੀਕੇ ਨਾਲ ਉਨ੍ਹਾਂ ਨੌਜਵਾਨਾਂ ਦੇ ਵੱਲੋਂ ਸੜਕਾਂ ਦੇ ਉੱਤੇ ਤੇਜ਼ ਰਫਤਾਰ ਦੇ ਉੱਤੇ ਮੋਟਰਸਾਈਕਲ ਚਲਾਏ ਜਾਂਦੇ ਹਨ ਅਤੇ ਤਕਰੀਬਨ 50 50 ਇਕੱਠੇ ਇਕ ਵਾਰ ਲੱਗਦੇ ਹਨ ਉਨ੍ਹਾਂ ਦੇ ਵੱਲੋਂ ਹੀ ਤੇਜ਼ ਮੋਟਰ ਸਾਈਕਲ ਚਲਾਏ ਜਾ ਰਹੇ ਹੁੰਦੇ ਹਨ ਕਿ ਉਨ੍ਹਾਂ ਦੇ ਵੱਲੋਂ ਕਈ ਵਾਰ ਕਈਆਂ ਨੂੰ ਤਾਂ ਹਾਦਸੇ ਦਾ ਸ਼ਿਕਾਰ ਵੀ ਬਣਾ ਲਿਆ ਜਾਂਦਾ ਹੈ ਉਹਨਾਂ ਦੀ ਇਸ ਗਲਤੀ ਦੀ ਵਜ੍ਹਾ ਕਰਕੇ ਕਿਸੇ ਦੀ ਜਾਨ ਵੀ ਜਾ ਸਕਦੀ ਹੈ ਕਿਸੇ ਚੀਜ਼ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ

ਵੱਲੋਂ ਅਹੁਦੇ ਉੱਤੇ ਲਾ ਕੇ ਲਗਾਏ ਹੋਏ ਸੀ ਇਸਦੇ ਨਾਲ ਹੀ ਪੁਲਿਸ ਵਾਲਿਆਂ ਨੂੰ ਜਿਥੇ ਵੀ ਇਹੋ ਜਿਹੇ ਹੁਲੜਬਾਜ ਮਿਲਦੇ ਸੀ ਉਨ੍ਹਾਂ ਨੂੰ ਰੋਕਣਾ ਦੀ ਚੰਗੇ ਤਰੀਕੇ ਦੇ ਨਾਲ ਉਨ੍ਹਾਂ ਦੇ ਡਾਂਗ ਫਿਰੀ ਜਾਂਦੀ ਸੀ ਅਤੇ ਬਾਅਦ ਵਿਚ ਉਨ੍ਹਾਂ ਦਾ ਲਾਭ ਵਧਿਆ ਦਾ ਪਿੰਡ ਪੁੱਛਿਆ ਜਾਂਦਾ ਸੀ ਉਸ ਤੋਂ ਪਹਿਲਾਂ ਉਨ੍ਹਾਂ ਨੂੰ ਇਸ ਤਰੀਕੇ ਨਾਲ ਸਭ ਸਿਖਾਇਆ ਜਾਂਦਾ ਸੀ ਕਿ ਉਹ ਜ਼ਿੰਦਗੀ ਭਰ ਯਾਦ ਰੱਖਣ ਕਿਉਂਕਿ ਇਨ੍ਹਾਂ ਨੌਜਵਾਨਾਂ ਦੀ ਵਜਾ ਕਰਕੇ ਹੀ ਮਾਹੌਲ ਕਈ ਵਾਰ ਬਹੁਤ ਜ਼ਿਆਦਾ ਖਰਾਬ ਹੋ ਜਾਂਦਾ ਹੈ ਸਾਨੂੰ ਵੀ ਪਤਾ ਹੈ ਕੀ ਹੋਇਆ ਤਿਆਰ ਹੈ ਇਸ ਤਰੀਕੇ ਨਾਲ ਕਦੇ ਵੀ ਕਿਸੇ ਦੇ ਵੱਲੋਂ ਨਹੀਂ ਮਨਾਈ ਜਾਂਦੀ ਹੈ ਏਨੀ ਹੁੱਲੜਬਾਜ਼ੀ ਤਾਂ ਜਿੰਦਗੀ ਦੇ ਵਿੱਚ ਕਿਤੇ ਵੀ ਨਹੀਂ ਦੇਖਣ ਨੂੰ ਮਿਲਿਆ ਜਿਸ ਤਰ੍ਹਾਂ ਦੀ ਹੁੱਲੜਬਾਜ਼ੀ ਅਤੇ ਦੇਖਣ ਨੂੰ ਮਿਲੀ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *