IELTS ਕਰ ਰਹੀ ਕੁੜੀ ਨੇ ਚੁੱਕਿਆ ਖੋ-ਫਨਾ-ਕ ਕਦਮ, ਨਹਿਰ ਕੰਢੇ ਜਾ ਸ਼ੋਸਲ ਮੀਡੀਆ ‘ਤੇ ਪਾਈ ਵੀਡੀਓ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਫਰੀਦਕੋਟ ਦੇ ਪਿੰਡ ਪੱਖੀ ਕਲਾ ਦੀ ਇਕ 18 ਸਾਲਾ ਮੁਟਿਆਰ ਜੋ ਆਈਲੈਟਸ ਦੀ ਤਿਆਰੀ ਕਰ ਰਹੀ ਸੀ, ਵੱਲੋਂ ਫਰੀਦਕੋਟ ਦੇ ਕੋਟਕਪੂਰਾ ਰੋਡ ’ਤੇ ਲੰਘਦੀ ਸਰਹੰਦ ਨਹਿਰ ’ਚ ਛਾਲ ਮਾਰਕੇ ਆਤਮ ਹੱ ਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਰਨ ਤੋਂ ਪਹਿਲਾਂ ਕੁੜੀ ਵੱਲੋਂ ਇਕ ਵੀਡੀਓ ਬਣਾ ਕੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਪੋਸਟ ਕਰ ਦਿੱਤੀ ਗਈ ਜਿਸ ’ਚ ਉਸ ਵੱਲੋਂ ਆਪਣੇ ਪਰਿਵਾਰ ਦੀ ਸਥਿਤੀ ਬਾਰੇ ਸਪੱਸ਼ਟ ਕੀਤਾ ਅਤੇ ਨਾਲ ਹੀ ਉਸ ਵੱਲੋਂ ਡਿਪ੍ਰੈਸ਼ਨ ਦਾ ਇਲਾਜ ਚੱਲਣ ਦਾ ਵੀ ਜ਼ਿਕਰ ਕੀਤਾ ਗਿਆ। ਨਹਿਰ ਦੇ ਕਿਨਾਰੇ ਲੜਕੀ ਦਾ ਬੈਗ, ਚੁੰਨੀ ਵੀ ਪਏ ਮਿਲੇ। ਫਿਲਹਾਲ ਕੁੜੀ ਦੇ ਪਰਿਵਾਰਕ ਮੈਂਬਰ ਅਤੇ ਪੁਲਸ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ।

ਲੜਕੀ ਦਾ ਪਰਿਵਾਰ ਇਸ ਮਾਮਲੇ ’ਚ ਕੁੱਝ ਵੀ ਬੋਲਣ ਤੋਂ ਇਨਕਾਰ ਕਰ ਰਿਹਾ ਹੈ।  ਦੂਜੇ ਪਾਸੇ ਇਸ ਸੰਬੰਧੀ ਜਦੋਂ ਥਾਣਾ ਮੁਖੀ ਜੀ. ਪੀ. ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ 9 ਵਜੇ ਦੇ ਕਰੀਬ ਕੋਟਕਪੂਰਾ ਰੋਡ ’ਤੇ ਇਕ ਕੁੜੀ ਵੱਲੋਂ ਨਹਿਰ ’ਚ ਛਾਲ ਮਾਰ ਦਿੱਤੀ ਗਈ ਹੈ, ਜਿਸ ਨੂੰ ਲੈ ਕੇ ਮੌਕੇ ’ਤੇ ਪੁਲਸ ਪਾਰਟੀ ਭੇਜੀ ਗਈ ਸੀ। ਇਸ ਤੋਂ ਇਲਾਵਾ ਗੋਤਾਖੋਰਾਂ ਦੀ ਵੀ ਮਦਦ ਨਾਲ ਕੁੜੀ ਦੀ ਨਹਿਰ ਵਿਚ ਭਾਲ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *