ਸਹੁਰਾ ਪਰਿਵਾਰ ਨੇ ਨਵੀਂ ਨੂੰਹ ’ਤੇ ਲਾਏ ਸੀ ਚੋਰੀ ਦੇ ਇਲਜ਼ਾਮ, ਅੱਗੋਂ ਨੂੰਹ ਨੇ ਸਹੁਰੇ ’ਤੇ ਲਾਏ ਜਬਰ ਜ਼ਿਨਾਹ ਦੇ ਦੋਸ਼

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

2 ਦਿਨ ਦੀ ਦੁਲਹਨ ਉਤੇ ਚੋਰੀ ਦਾ ਇਲਜ਼ਾਮ ਲਾਉਣ ਵਾਲਿਆਂ ‘ਤੇ ਨੂੰਹ ਨੇ ਉਲਟਾ ਆਪਣੇ ਸਹੁਰੇ ਉਪਰ ਜਬਰ ਜਨਾਹ ਦੇ ਦੋਸ਼ ਲਗਾਉਂਦੇ ਹੋਏ ਮਾਮਲਾ ਦਰਜ ਕਰਵਾ ਦਿੱਤਾ ਹੈ। ਸਮਰਾਲਾ ਵਿੱਚ ਕੁੱਝ ਦਿਨ ਪਹਿਲਾਂ ਹਿਮਾਚਲ ਪ੍ਰਦੇਸ਼ ਦੀ ਔਰਤ ਜਿਸ ਨਾਲ ਪਵਾਤ ਦੇ ਰਹਿਣ ਵਾਲੇ ਜਤਿਨ ਦਾ ਵਿਆਹ ਹੋਇਆ ਸੀ। ਜਤਿਨ ਅਤੇ ਉਸ ਦੇ ਪਿਤਾ ਵੱਲੋਂ ਮਾਛੀਵਾੜਾ ਸਾਹਿਬ ਦੇ ਥਾਣਾ ਵਿੱਚ ਆਪਣੀ ਨੂੰ ਖ਼ਿਲਾਫ਼ ਪਰਚਾ ਦਰਜ ਕਰਵਾਇਆ ਗਿਆ ਜਿਸ ‘ਚ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਨੂੰਹ ਹਿਮਾਚਲ ਪ੍ਰਦੇਸ਼ ਦੀ ਰਹਿਣ ਵਾਲੀ ਹੈ ਅਤੇ

ਉਹ ਵਿਆਹ ਤੋਂ 2 ਦਿਨ ਬਾਅਦ ਹੀ ਘਰ ਵਿੱਚੋਂ 2 ਲੱਖ ਰੁਪਏ ਤੇ ਕੁੱਝ ਗਹਿਣੇ ਲੈਕੇ ਫ਼ਰਾਰ ਹੋ ਗਈ। ਹੁਣ ਇਸ ਕੇਸ ਵਿੱਚ ਨਵਾਂ ਹੀ ਮੌੜ ਨਜ਼ਰ ਆ ਰਿਹਾ ਹੈ। ਹਿਮਾਚਲ ਪ੍ਰਦੇਸ਼ ਦੀ ਰਹਿਣ ਵਾਲੀ ਔਰਤ ਨੇ ਹਿਮਾਚਲ ਵਿੱਚ ਇੱਕ Zeero FIR ਦਰਜ ਕਰਵਾਈ ਹੈ ਜਿਸ ਵਿੱਚ ਉਸ ਨੇ ਆਪਣੇ ਸਹੁਰੇ ਉਤੇ ਜਬਰ ਜਨਾਹ ਦਾ ਦੋਸ਼ ਲਗਾਇਆ ਹੈ। ਇਸ ਮਾਮਲੇ ਵਿਚ ਉਪ ਕਪਤਾਨ ਜਸਪਿੰਦਰ ਸਿੰਘ ਗਿੱਲ ਨੇ ਦੱਸਿਆ ਪੁਲਿਸ ਪਾਰਟੀ ਵੱਲੋਂ ਚਰਨਜੀਤ ਅਤੇ ਉਸ ਦੇ ਪੁੱਤਰ ਜਤਿਨ ਵੱਲੋਂ ਇੱਕ ਸ਼ਿਕਾਇਤ ਦਿੱਤੀ ਗਈ ਸੀ।

ਇਸ ਦੀ ਅਸੀਂ ਜਾਂਚ ਪੜਤਾਲ ਕਰ ਰਹੇ ਸੀ ਹੁਣ ਸਾਨੂੰ ਇੱਕ ਥਾਣਾ ਧਰਮਸ਼ਾਲਾ ਹਿਮਾਚਲ ਤੋਂ zero FIR ਪ੍ਰਾਪਤ ਹੋਈ। ਜਿਸ ਵਿੱਚ 376/506 ਦਾ ਮੁਕੱਦਮਾ ਦਰਜ ਕਰਵਾਇਆ ਜਿਸ ਦੀ ਕਾਪੀ ਮਿਲਣ ਤੋਂ ਬਾਅਦ ਅਸੀਂ ਮਾਛੀਵਾੜਾ ਸਾਹਿਬ ਥਾਣੇ ਵਿੱਚ ਜਬਰ-ਜਨਾਹ ਦਾ ਮੁਕੱਦਮਾ ਦਰਜ ਕਰ ਕਥਿਤ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਕਾਬਿਲੇਗੌਰ ਹੈ ਕਿ ਅਕਤੂਬਰ ਮਹੀਨੇ ਵਿੱਚ ਮਾਛੀਵਾੜਾ ਬਲਾਕ ਦੇ ਇੱਕ ਪਿੰਡ ਵਾਸੀ ਚਰਨਜੀਤ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸਦਾ ਇੱਕ ਨੌਜਵਾਨ ਲੜਕਾ ਹੈ ਜਿਸ ਦੇ ਵਿਆਹ ਲਈ ਉਹ ਪਿਛਲੇ ਕਾਫ਼ੀ ਸਮੇਂ ਤੋਂ ਰਿਸ਼ਤਾ ਲੱਭ ਰਿਹਾ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *