ਵਿਆਹ ਵਾਲੇ ਘਰ ਕੰਮ ਕਰਨ ਗਈ ਔਰਤ ਨਾਲ ਹੋ ਗਿਆ ਕਾਂਡ, ਤਸਵੀਰਾਂ ਦੇਖ ਹੋ ਜਾਣਗੇ ਰੌਂਗਟੇ ਖੜੇ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਘਰ ‘ਚ ਸਫਾਈ ਕਰਨ ਵਾਲੀ ਇੱਕ ਔਰਤ ‘ਤੇ ਘਰ ਦੇ ਹੀ ਦੋ ਪਾਲਤੂ ਪਿਟਬੁਲ ਕੁੱਤਿਆਂ ਨੇ ਹਮਲਾ ਕਰ ਦਿੱਤਾ। ਕੁੱਤਿਆਂ ਨੇ ਔਰਤ ਰਾਖੀ ਦੇ ਚਿਹਰੇ ਦਾ ਅੱਧਾ ਹਿੱਸਾ ਖਾ ਲਿਆ। ਲਗਭਗ ਇੱਕ ਘੰਟੇ ਤੱਕ ਕੁੱਤੇ ਉਸ ਨੂੰ ਨੌਚਦੇ ਰਹੇ। ਉਸ ਦੀ ਧੌਣ, ਪੇਟ, ਹੱਥ, ਪੱਟ ਤੇ ਦੋਵੇਂ ਲੱਤਾਂ ‘ਤੇ ਬੁਰੀ ਤਰ੍ਹਾਂ ਵੱਢਣ ਦੇ ਜ਼ਖਮ ਹਨ। ਔਰਤ ਜਿਸ ਘਰ ਵਿੱਚ ਕੰਮ ਕਰਦੀ ਸੀ, ਉਸ ਘਰ ਦਾ ਮਾਲਕ ਵਿਆਹ ਵਿੱਚ ਗਿਆ ਹੋਇਆ ਸੀ। ਪਹਿਲੇ ਹੀ ਦਿਨ ਉਹ ਘਰ ਵਿੱਚ ਸਫਾਈ ਕਰਨ ਪਹੁੰਚੀ ਸੀ।

ਗੁਰੂ ਤੇਗ ਬਹਾਦਰ ਨਗਰ ਦਾ ਰਹਿਣ ਵਾਲਾ ਪ੍ਰਕਾਸ਼ ਸਿੰਘ ਆਪਣੇ ਪਰਿਵਾਰ ਸਮੇਤ ਆਪਣੇ ਲੜਕੇ ਦੇ ਵਿਆਹ ਸਮਾਗਮ ਵਿੱਚ ਗਿਆ ਹੋਇਆ ਸੀ। ਉਸ ਦੀ ਸੱਸ ਘਰ ਵਿਚ ਇਕੱਲੀ ਸੀ। ਦੁਪਹਿਰ ਸਮੇਂ ਉਸ ਦੇ ਰਿਸ਼ਤੇਦਾਰ ਕੁੱਤਿਆਂ ਨੂੰ ਬ੍ਰੈੱਡ ਅਤੇ ਹੋਰ ਖਾਣਾ ਖੁਆ ਕੇ ਗਏ ਸਨ। ਦੁਪਹਿਰ ਕਰੀਬ 4 ਵਜੇ ਜਿਵੇਂ ਹੀ ਨੌਕਰਾਣੀ ਰਾਖੀ ਘਰ ‘ਚ ਦਾਖਲ ਹੋਈ ਤਾਂ ਉਸ ‘ਤੇ ਖੁੱਲ੍ਹੇਆਮ ਘੁੰਮ ਰਹੇ ਪਿਟਬੁੱਲ ਕੁੱਤਿਆਂ ਨੇ ਹਮਲਾ ਕਰ ਦਿੱਤਾ। ਕੁੱਤਿਆਂ ਨੇ ਉਸ ਦਾ ਅੱਧਾ ਮੂੰਹ ਵੱਢ ਕੇ ਖਾ ਲਿਆ। ਉਸ ਦੀ ਗਰਦਨ ‘ਤੇ ਵੀ ਜ਼ਖ਼ਮ ਦੇ ਨਿਸ਼ਾਨ ਹਨ।

ਪੀੜਤ ਰਾਖੀ ਨਾਂ ਦੀ ਸਫ਼ਾਈ ਕਰਮਚਾਰੀ ਕਰੀਬ ਇੱਕ ਘੰਟਾ ਇਨ੍ਹਾਂ ਕੁੱਤਿਆਂ ਦੇ ਚੁੰਗਲ ਤੋਂ ਛੁਡਵਾਉਣ ਲਈ ਸੰਘਰਸ਼ ਕਰਦੀ ਰਹੀ ਅਤੇ ਆਪਣੇ ਬਚਾਅ ਲਈ ਰੌਲਾ ਪਾਉਂਦੀ ਰਹੀ। ਪਰ ਉਸ ਨੂੰ ਬਚਾਉਣ ਲਈ ਕੋਈ ਨਹੀਂ ਆਇਆ। ਇਸ ਤੋਂ ਬਾਅਦ ਗਲੀ ‘ਚੋਂ ਲੰਘ ਰਹੇ ਇਕ ਨੌਜਵਾਨ ਨੇ ਪੱਥਰ ਸੁੱਟ ਕੇ ਉਸ ਨੂੰ ਕੁੱਤਿਆਂ ਤੋਂ ਛੁਡਵਾਇਆ। ਇਸ ਤੋਂ ਬਾਅਦ ਉਸ ਨੂੰ ਖਰੜ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਬਾਅਦ ਵਿਚ ਉਸ ਨੂੰ

ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।ਪੀੜਤਾ ਦੇ ਪਤੀ ਕੱਲੂ ਨੇ ਦੱਸਿਆ ਕਿ ਉਹ ਮੂਲ ਤੌਰ ‘ਤੇ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ। ਉਹ ਮੰਡੇਰ ਨਗਰ ਵਿੱਚ ਕਿਰਾਏ ਦਾ ਮਕਾਨ ਲੈ ਕੇ ਮਜ਼ਦੂਰੀ ਕਰਦਾ ਹੈ। ਉਸ ਦੀ ਪਤਨੀ ਰਾਖੀ ਲੋਕਾਂ ਦੇ ਘਰਾਂ ਵਿੱਚ ਭਾਂਡੇ ਸਾਫ਼ ਕਰਨ ਅਤੇ ਸਫ਼ਾਈ ਕਰਨ ਦਾ ਕੰਮ ਕਰਦੀ ਹੈ। ਉਹ ਪਹਿਲੇ ਦਿਨ ਹੀ ਪ੍ਰਕਾਸ਼ ਸਿੰਘ ਦੇ ਘਰ ਕੰਮ ’ਤੇ ਗਈ ਸੀ। ਇਸ ਦੌਰਾਨ ਉਸ ਨਾਲ ਹਾਦਸਾ ਵਾਪਰ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *