ਬੂਲੇਟ ਤਾਂ ਰੱਖਿਆ ‘ਪਟਾਕੇ ਪਾਉਣ ਨੂੰ’ ….ਨਹੀਂ ! ‘ਮਾਫੀਆਂ ਮੰਗਵਾਉਣ ਨੂੰ, ਚਲਾਨ ਕਰਵਾਉਣ ਨੂੰ’

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਅਕਸਰ ਅਸੀ ਦੇਖਦੇ ਹਾਂ ਕੀ ਨੌਜਵਾਨਾਂ ਵੱਲੋਂ ਬੁਲਟ ਮੋਟਰਾਇਕਲਾਂ ਦੇ ਪਟਾਕੇ ਬਜਾਏ ਜਾਂਦੇ ਹਨ ਜਿਸਨੂੰ ਲੈਕੇ ਪੰਜਾਬ ਪੁਲਿਸ ਨੇ ਸਿਕੰਜਾ ਕਸ ਦਿੱਤਾ ,ਲੁਧਿਆਣਾ ਵਿਖੇ ਨਾਕਾਬੰਦੀ ਕਰਕੇ ਲੋਕਾਂ ਦੇ ਚਲਾਣ ਕੱਟੇ ਹਨ ਉੱਥੇ

ਹੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਬੁਲਟ ਮੋਟਰਸਾਇਕਲ ਸਵਾਰ ਦਾ ਕਹਿਣਾ ਐ ਕੀ ਮੈਂ ਇਕ ਅਧਿਕਾਪਕ ਹਾਂ ,ਤੇ ਮੈਂ ਅੱਜ ਹੀ ਮੋਟਰਸਾਇਕਲ ਬਾਹਰ ਕੱਢਿਆ ਸੀ ਤੇ ਪੁਲਿਸ ਨੇ ਅੱਜ ਹੀ ਚਲਾਣ ਕਰ ਦਿੱਤਾ ਮੈਂਨੂੰ ਨਹੀਂ ਸੀ ਪਤਾ ਕੀ ਇਹ ਪਟਾਕੇ ਵਜਾਉਂਦਾ ਹੈਪੁਲਿਸ ਅਧਿਕਾਰੀ ਦਾ ਕਹਿਣਾ ਐ ਕੀ ਟ੍ਰਿਪਲ ਸਵਾਰੀ ਅਤੇ ਬਿਨ੍ਹਾਂ ਹੈਲਮਟ ਅਤੇ ਬੁਲਟ ਮੋਟਰਸਾਇਕਲ ਦੇ ਪਟਾਕੇ ਵਜਾਉਂਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਜੇਕਰ ਕੋਈ ਅਜਿਹਾ ਕਰਦਾ ਫੜ੍ਹਿਆ ਗਿਆ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *