KOTAKPURA ਮੁੰਡਾ ਸੁਰਖੀ-ਬਿੰਦੀ ਲਗਾ ਕੇ ਕੁੜੀ ਬਣ ਯੂਨੀਵਰਸਿਟੀ ‘ਚ ਦੇਣ ਗਿਆ ਸੀ ਪੇਪਰ, ਦੇਖੋ ਫੇਰ ਕੀ ਬਣਿਆ ਮਾਹੌਲ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਫਰੀਦਕੋਟ ’ਚ ਇਕ ਲੜਕਾ ਲੜਕੀ ਦਾ ਭੇਸ ਬਣਾ ਕੇ ਕੋਟਕਪੂਰਾ ਸਥਿਤ ਇਕ ਸੈਂਟਰ ‘ਚ ਪੇਪਰ ਦੇਣ ਦਾ ਮਾਮਲਾ ਸਾਹਮਣੋੇ ਆਇਆ। ਮਿਲੀ ਜਾਣਕਾਰੀ ਮੁਤਾਬਿਕ ਬਾਬਾ ਫਰੀਦ ਯੂਨੀਵਰਸਿਟੀ ਵੱਲੋਂ ਐਤਵਾਰ ਨੂੰ ਪੈਰਾ ਮੈਡੀਕਲ ਦੀਆਂ ਵੱਖ-ਵੱਖ ਭਰਤੀਆਂ ਤਹਿਤ ਲਏ ਗਏ ਪੇਪਰ ਲਏ ਜਾ ਰਹੇ ਸੀ ਇਸ ਦੌਰਾਨ ਇੱਕ ਲੜਕੇ ਨੂੰ ਕਾਬੂ ਕੀਤਾ ਗਿਆ ਜੋ ਕਿ ਲੜਕੀ ਦਾ ਭੇਸ ਬਣਾ ਕੇ ਪੇਪਰ ਦੇਣ ਆਇਆ ਸੀ।

ਦੱਸ ਦਈਏ ਕਿ ਕੋਟਕਪੂਰਾ ਦੇ ਡੀਏਵੀ ਪਬਲਿਕ ਸਕੂਲ ਦੇ ਸੈਂਟਰ ਵਿੱਚ ਇੱਕ ਨੌਜਵਾਨ ਨੂੰ ਲੜਕੀ ਦਾ ਰੂਪ ਦੇ ਕੇ ਇੱਕ ਲੜਕੀ ਦਾ ਪੇਪਰ ਦੇਣ ਆਇਆ ਸੀ। ਇਹ ਪੇਪਰ ਫਾਜ਼ਿਲਕਾ ਦੇ ਪਿੰਡ ਢਾਣੀ ਮੁਨਸ਼ੀ ਰਾਮ ਵਾਸੀ ਭਜਨ ਲਾਲ ਦੀ ਪੁੱਤਰੀ ਪਰਮਜੀਤ ਕੌਰ ਦਾ ਸੀ ਪਰ ਉਸ ਦੀ ਜਗ੍ਹਾ ਪੇਪਰ ਦੇਣ ਆਇਆ। ਲੜਕੀ ‘ਤੇ ਸ਼ੱਕ ਹੋਣ ‘ਤੇ ਜਦੋਂ ਉਸ ਤੋਂ ਪੁੱਛਗਿੱਛ ਕੀਤੀ ਗਈ ਤਾਂ ਪਤਾ ਲੱਗਾ ਕਿ ਉਹ ਕੋਈ ਕੁੜੀ ਨਹੀਂ ਸੀ ਉਹ ਇੱਕ ਮੁੰਡਾ ਸੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *