ਦੋਸਤ ਕੁੜੀ ਤੋਂ ਲਏ ਗਏ ਪੈਸਿਆਂ ਨੇ ਪਵਾਇਆ ਪੁਆੜਾ ਸਹੇਲੀ ਸਣੇ ਮੁੰਡੇ ਰਾਤ ਨੂੰ ਆਏ ਕੁੜੀ ਤੋਂ ਐਵੇਂ ਪੈਸੇ ਵਸੂਲਣ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਤਸਵੀਰਾਂ ਚ ਨਜ਼ਰ ਆ ਰਹੀ ਜਲੰਧਰ ਦੇ ਨਾਗਰਾ ਦੀ ਰਹਿਣ ਵਾਲੀ ਨਰਿੰਦਰ ਕੌਰ ਹੈ ਬੀਤੀ ਰਾਤ ਨਰਿੰਦਰ ਕੌਰ ਨਾਲ ਜੋ ਹੋਇਆ ਉਸਨੇ ਇਕ ਵਾਰ ਫਿਰ ਇੰਨਸਾਨੀਅਤ ਨੂੰ ਸ਼ਰਮਸਾਰ ਕਰਕੇ ਰੱਖ ਦਿੱਤਾ,ਦਰਸਲ ਨਰਿੰਦਰ ਕੌਰ ਨੇ ਆਪਣੀ ਇਕ ਦੋਸਤ ਕੁੜੀ ਤੋਂ 2000 ਰੁਪਏ ਉਧਾਰੇ ਲਏ ਸਨ ਇਹ ਪੈਸੇ ਨਰਿੰਦਰ ਕੌਰ ਨੂੰ ਐਨੇ ਮਹਿੰਗੇ ਪੈ ਜਾਣਗੇ ਉਸਨੇ ਕਦੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਹੋਵੇਗਾ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਨਰਿੰਦਰ ਕੌਰ ਨੇ ਦੱਸਿਆ

ਕੀ ਉਹ ਗਰਭਵਤੀ ਐ ਇਸਦੇ ਬਾਵਜੂਦ ਦੋਸਤ ਕੁੜੀ ਨੇ ਨਰਿੰਦਰ ਦਾ ਸਾਥ ਦੇਣ ਦੀ ਬਜਾਏ ਅਜਿਹਾ ਘਟੀਆ ਕਾਰਾ ਕੀਤਾ ਜਿਸਨੂੰ ਸੁਣ ਤੁਸੀ ਗੁੱਸੇ ਨਾਲ ਲਾਲੋ ਲਾਲ ਹੋ ਜਾਵੋਗੇਪੀੜਤ ਨਰਿੰਦਰ ਕੌਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਪ੍ਰਸ਼ਾਸਨ ਅੱਗੇ ਇੰਨਸਾਫ ਦੀ ਗੁਹਾਰ ਲਗਾਈ ਐ ਅਤੇ ਉਸਦੀ ਦੋਸਤ ਅਤੇ ਘਰਵਾਲੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਬਾਕੀ ਇਸ ਮਾਮਲੇ ਪੂਰੀ ਸਚਾਈ ਕੀ ਹੈ ਇਹ ਤਾਂ ਪੁਲਿਸ ਦੀ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *