ਘਰ ਪਹੁੰਚੀ ਰੋਹਿਤ ਮਸੀਹ ਦੀ ਮ੍ਰਿਤਕ ਦੇਹ, ਪੁੱਤ ਦੀ ਦੇਹ ਦੇਖ ਮਾਪਿਆਂ ਦੀਆਂ ਨਿਕਲੀਆਂ ਧਾਹਾਂ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬੀਤੇ ਦਿਨੀਂ ਸ਼੍ਰੀਨਗਰ ਵਿੱਚ ਅੱਤਵਾਦੀਆਂ ਵੱਲੋਂ ਸ਼ਰੇਆਮ ਗੋਲੀਆਂ ਮਾਰ ਕੇ ਮਾਰੇ ਗਏ ਕਸਬਾ ਚਮਿਆਰੀ ਨਾਲ ਸਬੰਧਿਤ ਨੌਜਵਾਨ ਰੋਹਿਤ ਮਸੀਹ ਪੁੱਤਰ ਪ੍ਰੇਮ ਮਸੀਹ ਦੀ ਮ੍ਰਿਤਕ ਦੇਹ ਜੋ ਕਿ ਬੀਤੀ ਅੱਧੀ ਰਾਤ ਨੂੰ ਸ਼੍ਰੀਨਗਰ ਤੋਂ ਕਸਬਾ ਚਮਿਆਰੀ ਵਿਖੇ ਪਹੁੰਚੀ ਸੀ, ਨੂੰ ਅੱਜ ਕਸਬਾ ਚਮਿਆਰੀ ਦੇ ਕਬਰਿਸਤਾਨ ਵਿਖੇ ਸਪੁਰਦ-ਏ-ਖਾਕ ਕਰ ਦਿੱਤਾ ਗਿਆ। ਸ੍ਰੀਨਗਰ ਪੁਲਸ ਵੱਲੋਂ ਰੋਹਿਤ ਮਸੀਹ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਜਦ ਬੀਤੀ ਰਾਤ ਡੇਢ ਵਜੇ ਦੇ ਕਰੀਬ ਰੋਹਿਤ ਮਸੀਹ ਦਾ ਮ੍ਰਿਤਕ ਸਰੀਰ ਐਬੂਲੈਂਸ ਰਾਹੀਂ ਸ੍ਰੀਨਗਰ ਤੋਂ ਉਸਦੇ ਜੱਦੀ ਕਸਬੇ ਚਮਿਆਰੀ ਵਿਖੇ

ਪਹੁੰਚਿਆ ਤਾਂ ਉਸ ਦੇ ਮਾਪਿਆਂ ਤੇ ਹੋਰਨਾਂ ਪਰਿਵਾਰਕ ਮੈਂਬਰਾਂ ਦੇ ਵਿਰਲਾਪ ਨਾਲ ਇੰਝ ਲੱਗਾ ਕਿ ਜਿਵੇਂ ਸਮਾਂ ਰੁਕ ਗਿਆ ਹੋਵੇ। ਮਾਪਿਆਂ ਦੇ ਇਕਲੌਤੇ ਪੁੱਤ ਦੀ ਮ੍ਰਿਤਕ ਦੇਹ ਨੂੰ ਅੱਜ ਜਦੋਂ ਕਸਬਾ ਚਮਿਆਰੀ ਦੇ ਕਬਰਿਸਤਾਨ ਵਿਖੇ ਸਪੁਰਦ-ਏ-ਖਾਕ ਕਰਨ ਲਈ ਲਿਜਾਇਆ ਗਿਆ ਤਾਂ ਇਸ ਮੌਕੇ ਇਲਾਕੇ ਦੇ ਮੋਹਤਬਰ ਵਿਅਕਤੀਆਂ ਤੋਂ ਇਲਾਵਾ ਹੋਰਨਾਂ ਸੈਂਕੜੇ ਲੋਕਾਂ ਨੇ ਸ਼ਮੂਲੀਅਤ ਕਰਕੇ ਆਪਣੀਆਂ ਨਮ ਅੱਖਾਂ ਨਾਲ ਉਸ ਨੂੰ ਅੰਤਿਮ ਵਿਦਾਇਗੀ ਦਿੱਤੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *