ਫੇਸਬੁੱਕ ’ਤੇ ਲਾਈਵ ਦੌਰਾਨ ਸ਼ਿਵ ਸੈਨਾ ਨੇਤਾ ਦੇ ਬੇਟੇ ਦਾ ਕਤਲ, ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰਿਆ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸ਼ਿਵ ਸੈਨਾ UBT ਨੇਤਾ ਅਭਿਸ਼ੇਕ ਘੋਸਾਲਕਰ ਦੀ ਮੁੰਬਈ ‘ਚ ਹੱਤਿਆ ਕਰ ਦਿੱਤੀ ਗਈ ਹੈ। ਦੋਸ਼ੀ ਨੇ ਅਭਿਸ਼ੇਕ ਘੋਸਾਲਕਰ ‘ਤੇ ਅੰਨ੍ਹੇਵਾਹ ਫਾਇਰਿੰਗ ਕੀਤੀ, ਜਿਸ ਵਿੱਚ ਉਸ ਨੂੰ ਤਿੰਨ ਗੋਲੀਆਂ ਲੱਗੀਆਂ। ਜ਼ਖ਼ਮੀ ਹਾਲਾਤ ਵਿੱਚ ਸ਼ਿਵ ਅਭਿਸ਼ੇਕ ਨੂੰ ਸਥਾਨਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਅਭਿਸ਼ੇਕ ‘ਤੇ ਹਮਲਾ ਕਰਨ ਦੇ ਕੁਝ ਦੇਰ ਬਾਅਦ ਹੀ ਹਮਲਾਵਰ ਨੇ ਖੁਦ ਨੂੰ ਵੀ ਗੋਲੀ ਮਾਰ ਲਈ। ਘਟਨਾ ਦੇ ਸਮੇਂ ਅਭਿਸ਼ੇਕ ਉਸੇ ਹਮਲਾਵਰ ਨਾਲ ਬੈਠ ਕੇ ਫੇਸਬੁੱਕ ‘ਤੇ ਲਾਈਵ ਹੋਇਆ ਸੀ। ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਸ਼ਿਵ ਸੈਨਾ ਨੇਤਾ ‘ਤੇ ਹਮਲਾ ਕਰਨ ਵਾਲੇ ਵਿਅਕਤੀ ਦਾ ਨਾਂ ‘ਮੌਰਿਸ ਭਾਈ’ ਦੱਸਿਆ ਗਿਆ ਹੈ। ਇਹ ਘਟਨਾ ਮੁੰਬਈ ਦੇ MHB ਥਾਣਾ ਖੇਤਰ ਦੀ ਹੈ। ਜਾਣਕਾਰੀ ਮੁਤਾਬਕ ਗੋਲੀਆਂ ਦਾ ਸ਼ਿਕਾਰ ਹੋਏ ਅਭਿਸ਼ੇਕ ਘੋਸ਼ਾਲਕਰ ਸਾਬਕਾ ਕਾਰਪੋਰੇਟਰ ਸਨ। ਉਹ ਸ਼ਿਵ ਸੈਨਾ ਊਧਵ ਧੜੇ ਦੇ ਆਗੂ ਵਿਨੋਦ ਘੋਸਾਲਕਰ ਦੇ ਪੁੱਤਰ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਗੋਲੀਬਾਰੀ ਆਪਸੀ ਵਿਵਾਦ ਕਾਰਨ ਕੀਤੀ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *