Binnu Dhillon ਤੇ Bhawna Sharma ਹੋਏ ਸ੍ਰੀ ਦਰਬਾਰ ਸਾਹਿਬ ਨਤਮਸਤਕ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬੀ ਅਦਾਕਾਰ ਬੀਨੂੰ ਢਿੱਲੋਂ ਮੰਗਲਵਾਰ ਨੂੰ ਅਦਾਕਾਰਾ ਭਾਵਨਾ ਸ਼ਰਮਾ ਨਾਲ ਹਰਿਮੰਦਰ ਸਾਹਿਬ ਪਹੁੰਚੇ, ਇੱਥੇ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਆਪਣੀ ਆਉਣ ਵਾਲੀ ਨਵੀਂ ਫਿਲਮ ਲਈ ਅਰਦਾਸ ਕੀਤੀ। ਅਦਾਕਾਰ ਬੀਨੂੰ ਢਿੱਲੋਂ ਨੇ ਵੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੋਟ ਪਾਉਣ ਲਈ ਸਾਰਿਆਂ ਨੂੰ ਜਾਗਰੂਕ ਕੀਤਾ।ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਬੀਨੂੰ ਢਿੱਲੋਂ ਨੇ ਦੱਸਿਆ ਕਿ ਉਨ੍ਹਾਂ ਦੀ ਆਉਣ ਵਾਲੀ ਪੰਜਾਬੀ ਫਿਲਮ ‘ਜਿਓਂਦੇ ਰਹੋ ਭੂਤ ਜੀ’ ਲਈ ਉਨ੍ਹਾਂ ਅੱਜ ਗੁਰੂ ਘਰ ਵਿਖੇ ਮੱਥਾ ਟੇਕਿਆ ਅਤੇ

ਅਰਦਾਸ ਕੀਤੀ। ਬੀਨੂੰ ਢਿੱਲੋਂ ਨੇ ਕਿਹਾ ਕਿ ਉਹ ਇਸ ਫਿਲਮ ਰਾਹੀਂ ਕਾਮੇਡੀ ਦੇ ਨਾਲ-ਨਾਲ ਹੌਰਰ ਵੀ ਪੈਦਾ ਕਰਨਗੇ। ਉਨ੍ਹਾਂ ਨੇ ਦੱਸਿਆ ਕਿ ਫ਼ਿਲਮ ਦਾ ਕਾਨਸੈਪਟ ਉਨ੍ਹਾਂ ਕਹਾਣੀਆਂ ਵਰਗਾ ਹੈ, ਜਿਹੜੀਆਂ ਕਹਾਣੀਆਂ ਉਨ੍ਹਾਂ ਨੇ ਬਚਪਨ ਵਿੱਚ ਸੁਣੀਆਂ ਸਨ।ਬੀਨੂੰ ਢਿੱਲੋਂ ਨੇ ਇਸ ਦੌਰਾਨ ਸਾਰਿਆਂ ਨੂੰ ਆਪਣੀ ਵੋਟ ਪਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਲਈ ਉਸ ਵਿਅਕਤੀ ਨੂੰ ਹੀ ਚੁਣੋ ਜੋ ਤੁਹਾਨੂੰ ਲੱਗਦਾ ਹੈ ਕਿ ਸਮਾਜ ਲਈ ਕੁਝ ਕਰ ਸਕਦਾ ਹੈ। ਬੀਨੂੰ ਢਿੱਲੋਂ ਸ਼ਾਮ ਨੂੰ ਵਾਹਗਾ ਬਾਰਡਰ ‘ਤੇ ਹੋਣ ਵਾਲੇ ਰੀਟਰੀਟ ਸਮਾਰੋਹ ‘ਚ ਸ਼ਿਰਕਤ ਕਰਨਗੇ ਅਤੇ ਉਥੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕਰਨਗੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *