ਲਵ ਮੈਰਿਜ ਕਰਾਉਣ ਵਾਲੀ ਕੁੜੀ ਦਾ 4 ਮਹੀਨੇ ਬਾਅਦ ਹੀ ਹੋ ਗਿਆ ਅਜਿਹਾ ਹਾਲ ਵਿਛ ਗਏ ਘਰੇ ਸੱਥਰ

Uncategorized

ਬੀਤੀ ਰਾਤ ਇੱਕ ਨਵ ਵਿਆਹੁਤਾ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੁੜੀ ਨੇ ਪ੍ਰੇਸ਼ਾਨੀ ਦੇ ਚਲਦਿਆਂ ਪੱਖੇ ਨਾਲ ਫੰਦਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਕੁੜੀ ਨੇ ਘਰਦਿਆਂ ਦੀ ਮਰਜ਼ੀ ਦੇ ਖਿਲਾਫ ਘਰੋਂ ਭੱਜ ਕੇ ਪ੍ਰੇਮ ਵਿਵਾਹ ਕਰਵਾਇਆ ਸੀ। ਪਰਿਵਾਰਕ ਮੈਂਬਰਾਂ ਨੇ ਸਹੁਰਿਆਂ ਤੇ ਕੁੱਟਮਾਰ ਕਰਨ ਦੇ ਇਲਜ਼ਾਮ ਲਗਾਏ ਹਨ। ਸੁਸਾਈਡ ਕਰਨ ਤੋਂ ਪਹਿਲਾਂ ਕੁੜੀ ਵੱਲੋਂ ਲੜਕੇ ਨਾਲ ਕੀਤੀ ਗਈ ਚੈਟਿੰਗ ਵੀ ਸਾਹਮਣੇ ਆਈ ਹੈ।

ਮ੍ਰਿਤਕ ਲੜਕੀ ਦੇ ਚਾਚੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਲੜਕੀ ਵੱਲੋਂ ਚਾਰ ਪੰਜ ਮਹੀਨੇ ਪਹਿਲਾਂ ਹੀ ਆਪਣੇ ਘਰਦਿਆਂ ਦੀ ਮਰਜ਼ੀ ਦੇ ਖਿਲਾਫ ਘਰੋਂ ਭੱਜ ਕੇ ਜੀਰਾ ਦੇ ਪਿੰਡ ਛੀਹਾ ਪਾੜੀ ਦੇ ਇੱਕ ਨੌਜਵਾਨ ਨਾਲ ਪ੍ਰੇਮ ਵਿਵਾਹ ਕਰਵਾਇਆ ਸੀ। ਕੁਝ ਦਿਨਾਂ ਬਾਅਦ ਹੀ ਪਰਿਵਾਰਕ ਮੈਂਬਰਾਂ ਵੱਲੋਂ ਇਸ ਰਿਸ਼ਤੇ ਨੂੰ ਸਵੀਕਾਰ ਕਰ ਲਿਆ ਗਿਆ ਸੀ ਪਰ ਲੜਕੀ ਦੇ ਸਹੁਰਾ ਪਰਿਵਾਰ ਵੱਲੋਂ ਕੁਝ ਸਮਾਂ ਬਾਅਦ ਹੀ ਉਸ ਦੇ ਨਾਲ ਲੜਾਈ ਝਗੜਾ ਕਰਨਾ ਸ਼ੁਰੂ ਕਰ ਦਿੱਤਾ ਗਿਆ।

ਉਨ੍ਹਾਂ ਨੇ ਦੱਸਿਆ ਕਿ ਸਹੁਰਿਆਂ ਵੱਲੋਂ ਉਸ ਦੀ ਕੁੱਟਮਾਰ ਕੀਤੀ ਜਾਣ ਲੱਗੀ ਜਾਂਦੀ ਸੀ। ਬੀਤੇ ਦਿਨੀ ਵੀ ਸਹੁਰਾ ਪਰਿਵਾਰ ਵੱਲੋਂ ਉਸ ਦੀ ਕੁੱਟਮਾਰ ਕੀਤੀ ਗਈ। ਇਸ ਤੋਂ ਬਾਅਦ ਕੁੜੀ ਵੱਲੋਂ ਫੋਨ ਕੀਤੇ ਜਾਣ ਦੇ ਉਹ ਉਸ ਨੂੰ ਉਸ ਦੇ ਸਹੁਰੇ ਘਰੋਂ ਲੈ ਆਇਆ। ਇਸ ਤੋਂ ਬਾਅਦ ਬੀਤੀ ਰਾਤ ਉਸ ਵੱਲੋਂ ਇਸੇ ਪਰੇਸ਼ਾਨੀ ਦੇ ਚਲਦਿਆਂ ਘਰ ਦੇ ਵਿੱਚ ਪੱਖੇ ਨਾਲ ਫੰਦਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਕੁੜੀ ਦੇ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *