ਬੱਸ ਅੱਡਾ ਲੱਭਣ ਦਾ ਢੰਗ ਦੇਖ ਲੋਕਾਂ ਦੇ ਹੱਸ-ਹੱਸ ਪੱਕ ਗਏ ਢਿੱਡ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਰਿਹੜੀ ਤੇ ਖਿਡਾਉਣੇ ਰੱਖੀ ਬੀਨ ਵਜਾਉਂਦੇ ਭਾਈ ਨੂੰ ਦੇਖ ਸ਼ਾਇਦ ਤੁਸੀ ਸੋਚ ਰਹੇ ਹੋਵੇਗੇ ਕਿ ਕੋਈ ਖਿਡੋਣੇ ਵੇਚਣ ਵਾਲਾ ਹੋਵੇ ਪਰ ਅਜਿਹਾ ਕੁਝ ਨਹੀਂ ਹੈ ਜਨਾਬ ਅਸਲ ਚ ਇਹ ਬਠਿੰਡਾ ਸ਼ਹਿਰ ਦਾ ਚਰਚਿਤ ਚੇਹਰਾ ਸਾਬਕਾ ਐਮਸੀ ਵਿਜੇ ਕੁਮਾਰ ਹੈ ਜੋ

ਕਿ ਬਠਿੰਡਾ ਸ਼ਹਿਰ ਦੇ ਗਵਾਚੇ ਬੱਸ ਅੱਡੇ ਨੂੰ ਲੱਭਣ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਦੂਰ ਬੀਨ ਰਾਹੀ ਦੇਖ ਰਿਹਾ ਕੀ ਬੱਸ ਅੱਡਾ ਕਿੱਧਰ ਗੁਆਚ ਗਿਆ ਹੈ ਸੁਣਨ ਨੂੰ ਬੇਸ਼ੱਕ ਇਹ ਗੱਲ ਅਟ ਪਟੀ ਲੱਗੇ ਪਰ ਇਹ ਸਚਾਈ ਹੈ ਪੂਰੀ ਗੱਲਬਾਤ ਸੁਣੋ ਵਿਜੇ ਦੇ ਜ਼ੁਬਾਨੀ ਦੱਸ ਦੀਏ ਕੀ ਵਿਜੇ ਕੁਮਾਰ ਆਪਣੇ ਅਨੋਖੇ ਢੰਗਾ ਨਾਲ ਮੁੱਦਿਆਂ ਨੂੰ ਚੁੱਕਦੇ ਰਹਿੰਦੇ ਨੇ ਅਤੇ ਸਰਕਾਰਾਂ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਨੇ ਵਿਜੇ ਦਾ ਕਹਿਣੇ ਹੈ ਕਿ ਸਰਕਾਰ ਵੱਲੋਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਇਕੱਲੇ ਨੀਂਹ ਪੱਥਰ ਰੱਖ ਜਾ ਰਹੇ ਨੇ ਪਰ ਬੱਸ ਅੱਡਾ ਨਹੀਂ ਬਣਿਆ ਜਿਸਦੇ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਨੇ ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *