8 ਮਹੀਨੇ ਪਹਿਲਾਂ ਹੀ ਕੈਨੇਡਾ ਗਏ 21 ਸਾਲਾ ਪੁੱਤ ਦੀ ਮੌ.ਤ ! ਮਾਂ ਅਤੇ ਭੈਣ ਤਾਂ ਰੋਂਦੀਆਂ ਦੇਖੀਆਂ ਨਹੀਂ ਜਾਂਦੀਆਂ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕੈਨੇਡਾ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਤਰਨ ਤਾਰਨ ਜ਼ਿਲ੍ਹੇ ਦੇ ਇੱਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਹ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ 9 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ।ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਖੰਡੂਰ ਸਾਹਿਬ ਦੇ ਪਿੰਡ ਮੰਮਣਕੇ ਦੇ 21 ਸਾਲਾਂ ਨੋਜਵਾਨ ਸੁਖਚੈਨ ਸਿੰਘ ਦੀ ਕੈਨੇਡਾ ਵਿੱਚ ਹਾਰਟ ਅਟੈਕ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਰਤਕ ਕਰੀਬ 9 ਮਹੀਨੇ ਘਰ ਦੀ ਗਰੀਬੀ ਦੂਰ ਕਰਨ ਲਈ ਸਟੱਡੀ ਵੀਜ਼ਾ ਤੇ ਵਿਦੇਸ਼ ਗਿਆ ਸੀ ਜੋ

ਕਿ ਪੜਾਈ ਦੇ ਨਾਲ ਨਾਲ ਕੰਮ ਵੀ ਕਰ ਰਿਹਾ ਸੀ। ਮਿਰਤਕ ਮਾਪਿਆਂ ਦਾ ਇਕਲੌਤਾ ਪੁੱਤਰ ਸੀ।  ਪਿਤਾ ਭਾਰਤੀ ਫੋਜ ਤੋਂ ਸੇਵਾ ਮੁਕਤ ਜਵਾਨ ਹੈ ਜਿਸ ਨੇ ਥੋੜ੍ਹੀ ਜ਼ਮੀਨ ਦੇ ਚੱਲਦਿਆਂ ਆਪਣੇ ਬੇਟੇ ਦੇ ਚੰਗੇ ਭਵਿੱਖ ਲਈ ਆਪਣੇ ਜੀਵਨ ਦੀ ਸਾਰੀ ਕਮਾਈ ਅਤੇ ਕਰਜ਼ਾ ਚੁੱਕ ਕੇ ਉਸਨੂੰ ਵਿਦੇਸ਼ ਭੇਜਿਆ ਸੀ।ਮਿਰਤਕ ਦੇ ਪਿਤਾ ਅਤੇ ਭੈਣ ਨੇ ਰੋਂਦਿਆਂ ਹੋਇਆ ਦੱਸਿਆ ਕਿ ਦੋ ਦਿਨ ਪਹਿਲਾਂ ਹੀ ਉਸ ਨਾਲ ਗੱਲ ਹੋਈ ਸੀ ਅਤੇ ਸਭ ਕੁਝ ਠੀਕ ਠਾਕ ਦੱਸ ਰਿਹਾ ਸੀ। ਮਿਰਤਕ ਦੇ ਪਰਿਵਾਰਕ ਨੇ ਭਾਰਤ lਸਰਕਾਰ ਕੋਲੋਂ ਮਿਰਤਕ ਦੇਹ ਜਲਦੀ ਮੰਗਵਾ ਕੇ ਦੇਣ ਦੀ ਮੰਗ ਕੀਤੀ ਹੈ ਤਾਂ ਜੋ ਉਹ ਆਪਣੇ ਹੱਥੀਂ ਉਸਦਾ ਅੰਤਿਮ ਸੰਸਕਾਰ ਕਰ ਸਕਣ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *