ਰਿਸ਼ਤੇ ਹੋਏ ਤਾਰ ਤਾਰ, ਚਚੇਰੇ ਭਰਾ ਨੇ ਕਰਤਾ ਅਜਿਹਾ 3 ਧੀਆਂ ਦਾ ਬਾਪ ਸੀ ਮ੍ਰਿਤਕ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮਾਮੂਲੀ ਤਕਰਾਰ ਨੂੰ ਲੈ ਕੇ ਹੋਏ ਝਗੜੇ ਵਿੱਚ ਇੱਕ ਨੌਜਵਾਨ ਦਾ ਕਤਲ ਹੋ ਜਾਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਰਸ਼ਪਾਲ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਮਹਿਦੀਪੁਰ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਅਤੇ ਪਤਨੀ ਰਜਵੰਤ ਕੌਰ ਨੇ ਦੱਸਿਆ ਦੁਪਹਿਰੇ  ਵਕਤ ਦੋ ਵਜੇ ਦੇ ਕਰੀਬ ਕਿ ਉਸਦੇ ਪਤੀ ਨੇ ਝੋਨਾ ਵੱਢ ਕੇ ਬਚੀ ਰਹਿਦ ਖੂਹਿਦ ਨੂੰ ਪਾਣੀ ਲਗਾਇਆ ਹੋਇਆ ਸੀ ਕਿ ਉਸਦੇ ਚਚੇਰੇ ਭਰਾ ਪ੍ਰਭਜੀਤ ਸਿੰਘ ਵੱਲੋਂ ਉਸਦੀ ਜਮੀਨ ਵਿੱਚ ਪਾਣੀ ਪਾਉਣ ਨੂੰ ਲੈ ਤੇਜ ਧਾਰ

ਹਥਿਆਰਾਂ ਨਾਲ ਰਸ਼ਪਾਲ ਸਿੰਘ ਉੱਪਰ ਹਮਲਾ ਕਰ ਦਿੱਤਾ ਜਿਸ ਵਿੱਚ ਉਹ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਭਿੱਖੀਵਿੰਡ ਹਸਪਤਾਲ ਵਿਖੇ ਲਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਕਤ ਨੌਜਵਾਨ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਉਧਰ ਇਸ ਮਾਮਲੇ ਸੰਬੰਧੀ ਥਾਣਾ ਖੇਮਕਰਨ ਏ ਐਸ ਆਈ ਕਵਲਜੀਤ ਸਿੰਘ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਚ ਲੈ ਕੇ ਸਿਵਿਲ ਹਸਪਤਾਲ ਪੱਟੀ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਉੱਪਰ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *