ਦੇਖੋ ਪ੍ਰਵਾਸੀ ਨੇ ਕੀ ਕਾਰਾ ਕਰਤਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਤਰਨਤਾਰਨ ਦੇ ਪੱਟੀ ਦੇ ਨੇੜੇ ਪਿੰਡ ਤੁੰਗ ਵਿਖੇ ਇੱਕ ਹੀ ਪਰਿਵਾਰ ਦੇ ਤਿੰਨ ਜੀਆਂ ਇਕਬਾਲ ਸਿੰਘ ਪੁੱਤਰ ਗੁਰਚਰਨ ਸਿੰਘ (70), ਉਸ ਦੀ ਪਤਨੀ ਲਖਵਿੰਦਰ ਕੌਰ ਅਤੇ ਭਰਜਾਈ ਸੀਤਾ ਕੌਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਦੋਵੇਂ ਔਰਤਾਂ ਇੱਕ ਕਮਰੇ ‘ਚ ਸਨ ਅਤੇ ਪਤੀ ਵੱਖਰਾ ਸੁੱਤਾ ਸੀ। ਘਟਨਾ ਮੰਗਲਵਾਰ ਰਾਤ ਦੀ ਦੱਸੀ ਜਾ ਰਹੀ ਹੈ। ਇਸ ਦਾ ਪਤਾ ਉਦੋਂ ਲੱਗਾ ਜਦੋਂ ਸਵੇਰੇ ਲੋਕਾਂ ਨੇ ਘਰ ਜਾ ਕੇ ਦੇਖਿਆ। ਇਸ ਵਾਰਦਾਤ ਤੋਂ ਬਾਅਦ ਘਰ ’ਚ ਕੰਮ ਕਰਨ ਵਾਲਾ ਨੌਕਰ ਅਸ਼ੋਕ ਵਾਸੀ ਰਾਂਚੀ (ਛੱਤੀਸ਼ਗੜ) ਫਰਾਰ ਦੱਸਿਆ ਜਾ ਰਿਹਾ ਹੈ।

ਡੀਐੱਸਪੀ ਜਸਪਾਲ ਸਿੰਘ ਢਿੱਲੋਂ ਦਾ ਕਹਿਣਾ ਹੈ ਕਿ ਕਤਲ ਦੇ ਕਾਰਨਾਂ ਦਾ ਹਾਲੇ ਤਕ ਪਤਾ ਨਹੀਂ ਲੱਗ ਸਕਿਆ। ਘਰ ’ਚ ਚਾਰ ਲੋਕ ਮੋਜੂਦ ਸਨ। ਘਰ ’ਚ ਕੰਮ ਕਰਨ ਵਾਲਾ ਕਾਮਾ ਅਸ਼ੋਕ ਪਿਛਲੇ 20 ਸਾਲ ਤੋਂ ਕੰਮ ਕਰਦਾ ਸੀ। ਉਹ ਫਰਾਰ ਹੈ। ਫਿਲਹਾਲ ਪੁਲਿਸ ਸਾਰੇ ਤੱਥ ਇਕੱਠੇ ਕਰ ਰਹੀ ਹੈ। ਮ੍ਰਿਤਕ ਦੇਹਾਂ ਨੂੰ ਕਬਜੇ ’ਚ ਲੈ ਕੇ ਪੋਸਟ ਮਾਰਟਮ ਲਈ ਪੱਟੀ ਹਸਪਤਾਲ ਭੇਜਿਆ ਜਾ ਰਿਹਾ ਹੈ। ਉਨ੍ਹਾਂ ਨੂੰ ਬੰਨ ਕੇ ਅਤੇ ਮੂੰਹ ਬੰਨ ਕੇ ’ਤੇ ਘੁੱਟ ਕੇ ਕਤਲ ਕੀਤਾ ਗਿਆ ਹੈ। ਕਾਤਲਾਂ ਨੇ ਬਹੁਤ ਹੀ ਬੇਰਹਿਮੀ ਨਾਲ ਉਨ੍ਹਾਂ ਦਾ ਕਤਲ ਕੀਤਾ ਹੈ। ਉਨ੍ਹਾਂ ਦੇ ਘਰ ਦਾ ਸਾਮਾਨ ਵੀ ਖਿੱਲਰਿਆ ਹੋਇਆ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *