ਸਰਕਾਰੀ ਬੱਸ ਨੇ ਕੁਚਲੀ ਮਹਿਲਾ,ਮੌ ਤ ,ਰੋਂਦਾ ਪਰਿਵਾਰ ਮੰਗ ਰਿਹਾ ਇਨਸਾਫ਼

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸਨਅੱਤੀ ਸ਼ਹਿਰ ਲੁਧਿਆਣਾ ਵਿਖੇ ਇੱਕ ਸਰਕਾਰੀ ਬੱਸ ਦੇ ਚਾਲਕ ਵੱਲੋਂ ਇੱਕ ਮਹਿਲਾ ਨੂੰ ਦਰੜ ਦਿੱਤਾ ਗਿਆ। ਜਿਸ ਕਾਰਨ ਮਹਿਲਾ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸੂਚਨਾ ਮਿਲਦਿਆਂ ਹੀ ਮੌਕੇ ’ਤੇ ਪਹੁੰਚ ਪੁਲਿਸ ਨੇ ਮਹਿਲਾ ਦੀ ਲਾਸ਼ ਨੂੰ ਕਬਜੇ ’ਚ ਲੈ ਕੇ ਹਸਪਤਾਲ ’ਚ ਰਖਵਾ ਦਿੱਤਾ ਹੈ। (Road Accident)ਪ੍ਰਾਪਤ ਜਾਣਕਾਰੀ ਮੁਤਾਬਕ ਮਿ੍ਰਤਕਾ ਦੀ ਪਹਿਚਾਣ ਧਰਮਸ਼ੀਲਾ ਵਜੋਂ ਹੋਈ ਹੈ ਜੋ ਆਪਣੇ ਕਿਰਾਏਦਾਰ ਨਾਲ ਮੋਟਰਸਾਇਕਲ ’ਤੇ ਸਿਵਲ ਹਸਪਤਾਲ ’ਚ ਦਵਾਈ ਲੈ ਕੇ

ਘਰ ਵੱਲ ਨੂੰ ਵਾਪਸ ਜਾ ਰਹੀ ਸੀ। ਮਿ੍ਰਤਕਾ ਦੇ ਕਿਰਾਏਦਾਰ ਧਰਮਿੰਦਰ ਨੇ ਦੱਸਿਆ ਕਿ ਉਹ ਧਰਮਸ਼ੀਲਾ ਨੂੰ ਸਿਵਲ ਹਸਪਤਾਲ ’ਚੋਂ ਦਵਾਈ ਦਿਵਾਉਣ ਉਪਰੰਤ ਉਸਨੂੰ ਘਰ ਛੱਡਣ ਜਾ ਰਿਹਾ ਸੀ, ਪਰ ਜਿਉਂ ਹੀ ਉਹ ਵੀਰ ਪੈਲੇਸ ਲਾਗੇ ਪਹੁੰਚੇ ਤਾਂ ਉਸਨੂੰ ਫੈਕਟਰੀ ’ਚੋਂ ਫੋਨ ਆਇਆ ਜੋ ਉਹ ਮੋਟਰਸਾਇਕਲ ਚਲਾਉਂਦੇ ਸਮੇਂ ਹੀ ਹੈੱਡਫੋਨ ਲਗਾ ਕੇ ਸੁਣ ਰਿਹਾ ਸੀ। Road Accident)ਧਰਮਿੰਦਰ ਨੇ ਅੱਗੇ ਦੱਸਿਆ ਕਿ

ਇਸ ਦੌਰਾਨ ਹੀ ਪਿੱਛੇ ਤੋਂ ਆ ਰਹੀ ਇੱਕ ਸਰਕਾਰੀ ਬੱਸ ਨੇ ਉਨਾਂ ਦੇ ਮੋਟਰਸਾਇਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਧਰਮਸ਼ੀਲਾ ਮੋਟਰਸਾਇਕਲ ਤੋਂ ਡਿੱਗ ਗਈ ਅਤੇ ਬੱਸ ਦੇ ਪਿਛਲੇ ਟਾਇਰ ਹੇਠਾਂ ਆ ਗਈ। ਜਿਸ ਕਾਰਨ ਧਰਮਸ਼ੀਲਾ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਦੂਜੇ ਪਾਸੇ ਬੱਸ ਡਰਾਇਵਰ ਰਣਧੀਰ ਸਿੰਘ ਦਾ ਕਹਿਣਾ ਹੈ ਕਿ ਚਾਲਕ ਨੇ ਇੱਕਦਮ ਮੋਟਰਸਾਇਕਲ ਬੱਸ ਦੇ ਅੱਗੇ ਪਾਸੇ ਦੀ ਮੋੜ ਦਿੱਤੀ। ਜਿਸ ਕਾਰਨ ਇਹ ਹਾਦਸਾ ਵਾਪਰ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *