ਕੋਟਕਪੂਰਾ ਚ ਕਾਲੇ ਕਾਨੂੰਨ ਤੋ ਤੰਗ ਟਾਵਰ ਤੇ ਚੜੇ ਡਰਾਈਵਰ ਦੀ ਦੇਖੋ ਪੁਲਿਸ ਪ੍ਰਸ਼ਾਸਨ ਨੇ ਕਿਵੇਂ ਬਚਾਈ ਜਾਂਨ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸਥਾਨਕ ਦੇਵੀਵਾਲਾ ਰੋਡ ’ਤੇ ਸਥਿਤ ਵੀਆਈਪੀ ਕਾਲੋਨੀ ਵਿਚ ਵਿਕ ਵਿਅਕਤੀ ਟਾਵਰ ’ਤੇ ਚੜ੍ਹ ਗਿਆ। ਵਿਅਕਤੀ ਦੇ ਟਾਵਰ ’ਤੇ ਚੜ੍ਹਨ ਤੋਂ ਬਾਅਦ ਮੌਕੇ ’ਤੇ ਵੱਡੀ ਗਿਣਤੀ ’ਚ ਭੀੜ ਇਕੱਠੀ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਉਕਤ ਵਿਅਕਤੀ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ। ਫਿਰ ਸਾਢੇ ਤਿੰਨ ਘੰਟੇ ਦੀ ਜੱਦੋ-ਜਹਿਦ ਤੋਂ ਬਾਅਦ ਉਹ ਹੇਠਾਂ ਆਇਆ। ਜਾਣਕਾਰੀ ਅਨੁਸਾਰ ਸਥਾਨਕ ਜੀਵਨ ਨਗਰ ਦਾ ਰਹਿਣ ਵਾਲਾ

ਟਰੱਕ ਡਰਾਈਵਰ ਕੁਲਵਿੰਦਰ ਸਿੰਘ ਮੰਗਲਵਾਰ ਦੁਪਹਿਰ ਕਰੀਬ 12 ਵਜੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਨਵੇਂ ਹਿੱਟ ਐਂਡ ਰਨ ਕਾਨੂੰਨ ਦਾ ਵਿਰੋਧ ਕਰਨ ਲਈ 200 ਫੁੱਟ ਉੱਚੇ ਟਾਵਰ ’ਤੇ ਚੜ੍ਹ ਗਿਆ ਸੀ। ਡੀਐੱਸਪੀ ਸ਼ਮਸ਼ੇਰ ਸਿੰਘ ਸ਼ੇਰ ਗਿੱਲ, ਐੱਸਐੱਚਓ ਮਨੋਜ ਕੁਮਾਰ, ਤਹਿਸੀਲਦਾਰ ਪਰਮਜੀਤ ਸਿੰਘ ਬਰਾੜ ਤੇ ਨਗਰ ਕੌਂਸਲ ਪ੍ਰਧਾਨ ਭੁਪਿੰਦਰ ਸਿੰਘ ਸੱਗੂ ਵੀ ਮੌਕੇ ’ਤੇ ਪੁੱਜੇ। ਪ੍ਰਸ਼ਾਸਨ ਵੱਲੋਂ ਕੁਲਵਿੰਦਰ ਨੂੰ ਹੇਠਾਂ ਉਤਾਰਨ ਲਈ ਕਾਫੀ ਕੋਸ਼ਿਸ਼ਾਂ ਕੀਤੀਆਂ ਗਈਆਂ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *