ਨ ਸ਼ੇ ਦਾ ਕਾਲ ਲੈ ਗਿਆ ਇੱਕ ਹੋਰ ਨੌਜਵਾਨ ਦੀ ਜਾ+ਨ 18 ਸਾਲਾਂ ਨੌਜਵਾਨ ਦੀ ਨਸ਼ੇ ਦੀ ਉਵਰਡੋਜ਼ ਨਾਲ ਗਈ ਜਾ+ਨ..

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਬਟਾਲਾ ਦੇ ਹਲਕਾ ਸ਼੍ਰੀ ਹਰਗੋਬਿੰਦਪੁਰ ਦੇ ਅਧੀਨ ਪੈਂਦੇ ਪਿੰਡ ਚੌਧਰੀਵਾਲ ਵਿਖੇ ਅੱਜ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਸਾਬਾ ਮਸੀਹ

ਪੁੱਤਰ ਮੁਬਾਰਕ ਮਸੀਹ ਅਤੇ ਉਸ ਦੀ ਪਤਨੀ ਬਲਜੀਤ ਕੌਰ ਨੇ ਦੱਸਿਆ ਕਿ ਮੇਰਾ ਲੜਕਾ ਕਾਂਸ਼ੀ ਮਸੀਹ ਉਮਰ ਕਰੀਬ 18 ਸਾਲ ਜੋ ਕਿ ਕੰਪਨੀ ਵਿੱਚ ਕੰਮ ਕਰਦਾ ਸੀ ਅਤੇ ਕੱਲ ਕੰਪਨੀ ਵਿੱਚੋਂ ਵਾਪਸ ਪਿੰਡ ਆਇਆ ਸੀ ਅਤੇ ਆਉਣ ਸਾਰ ਹੀ ਘਰੋਂ ਬਾਹਰ ਨੂੰ ਚਲਾ ਗਿਆ ਤੇ ਸ਼ਾਮ ਨੂੰ ਸਾਡੇ ਘਰ ਆ ਕੇ ਕਿਸੇ ਨੇ ਦੱਸਿਆ ਕਿ ਤੁਹਾਡਾ ਲੜਕਾ ਝਾੜੀਆਂ ਵਿੱਚ ਨਸ਼ੇ ਦੀ ਹਾਲਤ ਵਿੱਚ ਪਿਆ ਹੋਇਆ। ਜਦ ਅਸੀਂ ਚੁੱਕ ਕੇ ਉਸ ਨੂੰ ਘਰ ਲਿਆਂਦਾ ਤਾਂ ਕੁਝ ਸਮੇਂ ਬਾਅਦ ਹੀ ਮੇਰੇ ਲੜਕੇ ਦੀ ਮੌਤ ਹੋ ਗਈ । ਉਹਨਾਂ ਕਿਹਾ ਲੱਗਦਾ ਨਸ਼ੇ ਦੀ ਨਸ਼ੇ ਦੀ ਓਵਰਡੋਜ਼ ਲਾਉਣ ਨਾਲ ਮੌਤ ਹੋਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *